ਗੋਲਡਨ ਐਜੂਕੇਸ਼ਨਜ਼ ਨੇ ਕੈਨੇਡਾ ਤੇ ਯੂਕੇ ਦੇ ਵੀਜ਼ੇ ਲਗਵਾਏ
ਗੋਲਡਨ ਐਜੂਕੇਸ਼ਨਜ ਜੋ ਕਿ
Publish Date: Sat, 28 Mar 2026 04:02 PM (IST)
Updated Date: Sun, 29 Mar 2026 04:00 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਲੁਧਿਆਣਾ-ਮੋਗਾ ਜੀਟੀ ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜ੍ਹਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਲਗਵਾਏ 3 ਯੂਕੇ ਅਤੇ 2 ਕੈਨੇਡਾ ਦੇ ਵਿਜਿਟਰ ਵੀਜ਼ੇ ਪ੍ਰਾਪਤ ਕੀਤੇ ਹਨ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜ੍ਹਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿਚ ਅਤੇ ਬਹੁਤ ਘੱਟ ਖਰਚੇ ਤੇ ਦਾਖਲਾ ਕਰਾਵਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਕੋਈ ਸਮੱਸਿਆ ਨਾ ਆਵੇ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਨ੍ਹਾਂ ਦੇ ਸਟਾਫ ਮੈਂਬਰਸ ਨੇ ਵੀਜ਼ਾ ਹੋਲਡਰ ਨੂੰ ਵੀਜ਼ਾ ਦਿੰਦੀਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਵੀਜ਼ਾ ਹੋਲਡਰ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਵਿਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਉਸ ਅਤੇ ਸਟੂਡੈਂਟ ਵੀਜੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ।