v> ਪੰਜਾਬੀ ਜਾਗਰਣ, ਮੋਹਾਲੀ : ਸ਼ਨਿਚਰਵਾਰ ਨੂੰ ਮੋਹਾਲੀ ਜ਼ਿਲ੍ਹੇ 'ਚ 30 ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਕੁੱਲ ਮਰੀਜ਼ਾਂ ਦੀ ਗਿਣਤੀ ਵੱਧ ਕੇ 880 ਹੋ ਗਈ ਹੈ। ਦੱਸ ਦੇਈਏ ਕਿ ਮੋਹਾਲੀ 'ਚ ਸ਼ੁੱਕਰਵਾਰ ਨੂੰ ਕੋਵਿਡ-19 ਦੇ 28 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਸਨ ਤੇ 19 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਮਿਲ ਗਈ ਹੈ।

Posted By: Amita Verma