- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਹਾਲੀ ਨਗਰ ਨਿਗਮ ਦੇ ਨਵੇਂ ਚੁਣੇ ਗਏ ਮੇਅਰ ਸਰਬਜੀਤ ਸਿੰਘ ਸਮਾਣਾ ਦੀ ਪਲੇਠੀ ਮੀਟਿੰਗ ਸ਼ੁਰੂ ਹੋਈ ਗਈ ਹੈ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾ ਮੇਅਰ ਨੇ ਵਿਧਾਇਕ ਕੁਲਵੰਤ ਸਿੰਘ ਅਤੇ ਸਮੂਹ ਮੈਂਬਰਾਂ ਨੂੰ ਜੀ ਆਇਆ ਨੂੰ ਆਖਿਆ ਅਤੇ ਸਵਾਗਤ ਕੀਤਾ। ਮੇਅਰ ਨੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਸਾਰੇ ਕੌਂਸਲਰਾਂ ਤੋਂ ਸਹਿਯੋਗ ਦੀ ਮੰਗ ਕੀਤੀ ਅਤੇ ਸਾਰੇ ਵਾਰਡਾਂ ਦਾ ਬਿਨਾਂ ਪੱਖਪਾਤ ਤੋਂ ਬਰਾਬਰ ਵਿਕਾਸ ਕਰਨ ਦਾ ਭਰੋਸਾ ਦਿੱਤਾ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਨਗਰ ਨਿਗਮ ਦੇ ਨਵੇਂ ਚੁਣੇ ਗਏ ਮੇਅਰ ਸਰਬਜੀਤ ਸਿੰਘ ਸਮਾਣਾ ਦੀ ਪਲੇਠੀ ਮੀਟਿੰਗ ਸ਼ੁਰੂ ਹੋਈ ਗਈ ਹੈ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾ ਮੇਅਰ ਨੇ ਵਿਧਾਇਕ ਕੁਲਵੰਤ ਸਿੰਘ ਅਤੇ ਸਮੂਹ ਮੈਂਬਰਾਂ ਨੂੰ ਜੀ ਆਇਆ ਨੂੰ ਆਖਿਆ ਅਤੇ ਸਵਾਗਤ ਕੀਤਾ। ਮੇਅਰ ਨੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਸਾਰੇ ਕੌਂਸਲਰਾਂ ਤੋਂ ਸਹਿਯੋਗ ਦੀ ਮੰਗ ਕੀਤੀ ਅਤੇ ਸਾਰੇ ਵਾਰਡਾਂ ਦਾ ਬਿਨਾਂ ਪੱਖਪਾਤ ਤੋਂ ਬਰਾਬਰ ਵਿਕਾਸ ਕਰਨ ਦਾ ਭਰੋਸਾ ਦਿੱਤਾ।