- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਕਾਲਜ ਮੁਹਾਲੀ ਦੀ ਓਲਡ ਸਟੂਡੈਂਟਸ ਐਸੋਸੀਏਸ਼ਨ ਵੱਲੋਂ 3 ਅਕਤੂਬਰ ਨੂੰ ਕਾਲਜ ਕੈਂਪਸ ਵਿੱਚ ਵਿਸ਼ਾਲ ਸੱਭਿਆਚਾਰਕ ਸਮਾਗਮ ਕਰਵਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਕਾਲਜ ਕੈਂਪਸ ਵਿੱਚ ਪ੍ਰੋ. ਬਲਦੇਵ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਤੇ ਸੀਨੀਅਰ ਵਿਦਿਆਰਥੀਆਂ ਦੇ ਸਹਿਯੋਗ ਨਾਲ ਮੀਟਿੰਗ ਹੋਈ। ਓਐੱਸਏ ਦੇ ਪ੍ਰਧਾਨ ਮਨੀ ਸਿੰਘ ਵੀ ਹਾਜ਼ਰ ਰਹੇ।
