ਮੋਹਾਲੀ ਨਗਰ ਨਿਗਮ ਚੋਣਾਂ 'ਤੇ ਹਾਈ ਕੋਰਟ ਦੀ ਰੋਕ ਜਾਰੀ, ਮਾਰਚ ਦੇ ਤੀਜੇ ਹਫ਼ਤੇ ਤੱਕ ਟਲੀ ਪ੍ਰਕਿਰਿਆ
ਹੁਣ ਇਹ ਮਾਮਲਾ ਮਾਰਚ ਮਹੀਨੇ ਦੇ ਤੀਜੇ ਹਫਤੇ ਤੱਕ ਟਲ ਗਿਆ ਹੈ। ਅਦਾਲਤ ਦੇ ਹੁਕਮਾਂ ਅਨੁਸਾਰ ਅਗਲੀ ਤਰੀਕ ਤੱਕ ਚੋਣ ਪ੍ਰਕਿਰਿਆ ਅੱਗੇ ਨਹੀਂ ਵਧੇਗੀ। ਅਗਲੀ ਸੁਣਵਾਈ 'ਤੇ ਇਸ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਤੈਅ ਕੀਤੀ ਜਾਵੇਗੀ।
Publish Date: Wed, 18 Feb 2026 11:31 AM (IST)
Updated Date: Wed, 18 Feb 2026 11:55 AM (IST)
ਰਣਜੀਤ ਸਿੰਘ ਰਾਣਾ, ਐਸਏਐਸ: ਮੋਹਾਲੀ ਨਗਰ ਨਿਗਮ ਦੀਆਂ ਚੋਣਾਂ 'ਤੇ ਮਾਣਯੋਗ ਹਾਈ ਕੋਰਟ ਵੱਲੋਂ ਲਗਾਈ ਗਈ ਰੋਕ ਅਗਲੀ ਸੁਣਵਾਈ ਤੱਕ ਜਾਰੀ ਰਹੇਗੀ। ਹੁਣ ਇਹ ਮਾਮਲਾ ਮਾਰਚ ਮਹੀਨੇ ਦੇ ਤੀਜੇ ਹਫਤੇ ਤੱਕ ਟਲ ਗਿਆ ਹੈ। ਅਦਾਲਤ ਦੇ ਹੁਕਮਾਂ ਅਨੁਸਾਰ ਅਗਲੀ ਤਰੀਕ ਤੱਕ ਚੋਣ ਪ੍ਰਕਿਰਿਆ ਅੱਗੇ ਨਹੀਂ ਵਧੇਗੀ। ਅਗਲੀ ਸੁਣਵਾਈ 'ਤੇ ਇਸ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਤੈਅ ਕੀਤੀ ਜਾਵੇਗੀ।