ਸਤਵਿੰਦਰ ਧੜਾਕ, ਮੋਹਾਲੀ : ਸਿੱਖ ਇਤਿਹਾਸ ਨਾਲ ਸਬੰਧਤ ਬਾਰ੍ਹਵੀਂ ਜਮਾਤ ਦੀਆਂ ਪਾਠ-ਪੁਸਤਕਾਂ ’ਚ ਵਿਵਾਦਤ ਤੱਥਾਂ ਦੀ ਲੰਬੀ ਪੜਤਾਲ ਤੋਂ ਬਾਅਦ ਪੰਜਾਬ ਸਟੇਟ ਕਰਾਈਮ ਨੇ ਲੇਖਕਾਂ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ, 295-ਏ,153-ਏ, 504, 120-ਬੀ ਤਹਿਤ ਕੇਸ ਦਰਜ ਕਰ ਲਿਆ ਹੈ। ਲੇਖਕਾਂ ਵਿਚ ਮਨਜੀਤ ਸਿੰਘ ਸੋਢੀ, ਮਹਿੰਦਰਪਾਲ ਕੌਰ ਅਤੇ ਐੱਮਐੱਸ ਮਾਨ ਦੇ ਨਾਂ ਸ਼ਾਮਲ ਹੈ ਜਿਨ੍ਹਾਂ ਖ਼ਿਲਾਫ ਸਿੱਖ ਜਥੇਬੰਦੀਆਂ ਦੇ ਆਗੂ ਬਲਦੇਵ ਸਿੰਘ ਸਿਰਸਾ ਨੇ ਸ਼ਿਕਾਇਤ ਦਿੱਤੀ ਸੀ।

Posted By: Tejinder Thind