ਮੋਹਾਲੀ : ਖਰੜ 'ਚ ਬੁੱਧਵਾਰ ਦੁਪਹਿਰ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਸੰਨੀ ਐਨਕਲੇਵ ਵਿਖੇ ਮੈਂਟਰੈੱਸ ਅਤੇ ਨਿੱਕਸ ਸ਼ੋਅਰੂਮ 'ਚ ਭਿਆਨਕ ਅੱਗ ਲੱਗ ਗਈ। ਅੱਗ ਦੇ ਕਾਰਨਾ ਦਾ ਅਜੇ ਪਤਾ ਨਹੀਂ ਚਲਿਆ ਪਾਇਆ।

ਘਟਨਾ ਤੋਂ ਬਾਅਦ ਲੋਕਾਂ ਦੀ ਮੌਕੇ 'ਤੇ ਭਾਰੀ ਭੀੜ ਜੁੱਟ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਦੇ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ।

Posted By: Amita Verma