ਮੁਹਾਲੀ ਨਗਰ ਨਿਗਮ ਚੋਣਾਂ: ਲੰਬੀ ਉਡੀਕ ਖ਼ਤਮ, 'ਆਪ' ਵੱਲੋਂ ਸਾਰੇ 50 ਵਾਰਡਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
ਉਮੀਦਵਾਰਾਂ ਦੀ ਇਹ ਸੂਚੀ ਪਾਰਟੀ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਮਾਮਲਿਆਂ ਦੇ ਮਨੀਸ਼ ਸਿਸੋਦੀਆ ਦੇ ਦਸਤਖ਼ਤਾਂ ਹੇਠ ਜਾਰੀ ਹੋਈ।
Publish Date: Fri, 15 May 2026 12:57 PM (IST)
Updated Date: Fri, 15 May 2026 01:07 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ: ਮੁਹਾਲੀ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਵੱਲੋਂ ਲੰਬੀ ਉਡੀਕ ਤੋਂ ਬਾਅਦ ਮੁਹਾਲੀ ਸ਼ਹਿਰ ਦੇ 50 ਵਾਰਡਾਂ ਲਈ ਸਾਰੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।
ਉਮੀਦਵਾਰਾਂ ਦੀ ਇਹ ਸੂਚੀ ਪਾਰਟੀ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਮਾਮਲਿਆਂ ਦੇ ਮਨੀਸ਼ ਸਿਸੋਦੀਆ ਦੇ ਦਸਤਖ਼ਤਾਂ ਹੇਠ ਜਾਰੀ ਹੋਈ।