ਡਿਪਟੀ ਚੀਫ ਰਿਪੋਰਟਰ, ਮੁਹਾਲੀ : ਪੰਜਾਬ 'ਚ 69 ਡਾਕਟਰ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਪਦ-ਉੱਨਤ ਕੀਤੇ ਗਏ ਹਨ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

Posted By: Seema Anand