- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਹ ਜਾਣਕਾਰੀ ਪੁਆਧਨਾਮਾ ਦੇ ਸੰਪਾਦਕ ਤੇ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਅਤੇ ਮੈਗਜ਼ੀਨ ਦੇ ਸੰਚਾਲਕ ਡਾ. ਗੁਰਮੀਤ ਸਿੰਘ, ਸਾਬਕਾ ਮੁਖੀ ਪੰਜਾਬੀ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਦਿੱਤੀ ਗਈ।

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ-: ਪੁਆਧੀ ਪੰਜਾਬੀ ਸੱਥ ਮੁਹਾਲੀ ਵੱਲੋਂ ਪੰਜਾਬ ਕਲਾ ਭਵਨ ਸੈਕਟਰ 16 ਬੀ ਚੰਡੀਗੜ੍ਹ ਵਿਖੇ 13 ਸਤੰਬਰ (ਐਤਵਾਰ) ਨੂੰ ਸ਼ਾਮੀਂ ਚਾਰ ਵਜੇ ਪੁਆਧਨਾਮਾ ਤ੍ਰੈ-ਮਾਸਿਕ ਪੰਜਾਬੀ ਦਾ ਪਲੇਠਾ ਅੰਕ ਨਾਮਵਰ ਸ਼ਖ਼ਸੀਅਤਾਂ ਵੱਲੋਂ ਲੋਕ-ਅਰਪਣ ਕੀਤਾ ਜਾਵੇਗਾ। ਇਹ ਜਾਣਕਾਰੀ ਪੁਆਧਨਾਮਾ ਦੇ ਸੰਪਾਦਕ ਤੇ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਅਤੇ ਮੈਗਜ਼ੀਨ ਦੇ ਸੰਚਾਲਕ ਡਾ. ਗੁਰਮੀਤ ਸਿੰਘ, ਸਾਬਕਾ ਮੁਖੀ ਪੰਜਾਬੀ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਦਿੱਤੀ ਗਈ।