ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਲਈ ਦਾਖ਼ਲਾ ਮਿਤੀਆਂ ਦਾ ਐਲਾਨ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਬੰਧਤ ਸਰਕਾਰੀ/ਏਡਿਡ/ਐਫੀਲਿਏਟਿਡ ਅਤੇ ਐਸੋਸੀਏਟਿਡ ਸਕੂਲ ਮੁਖੀਆਂ ਅਤੇ ਪੰਜਾਬ ਰਾਜ ਦੇ ਸਮੂਹ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2026-27 ਲਈ ਅੱਠਵੀਂ ਤੋਂ ਬਾਰ੍ਹਵੀਂ ਸ਼੍ਰੇਣੀਆਂ ਵਿਚ ਰੈਗੂਲਰ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਵਾਸਤੇ ਦਾਖ਼ਲੇ ਦੀਆਂ ਮਿਤੀਆਂ 01 ਅਪ੍ਰੈਲ 2026 ਤੋਂ 15 ਅਗਸਤ 2026 ਤੱਕ ਨਿਰਧਾਰਤ ਕੀਤੀਆਂ ਗਈਆਂ ਹਨ।
Publish Date: Tue, 24 Mar 2026 08:14 PM (IST)
Updated Date: Tue, 24 Mar 2026 08:16 PM (IST)
ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਬੰਧਤ ਸਰਕਾਰੀ/ਏਡਿਡ/ਐਫੀਲਿਏਟਿਡ ਅਤੇ ਐਸੋਸੀਏਟਿਡ ਸਕੂਲ ਮੁਖੀਆਂ ਅਤੇ ਪੰਜਾਬ ਰਾਜ ਦੇ ਸਮੂਹ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2026-27 ਲਈ ਅੱਠਵੀਂ ਤੋਂ ਬਾਰ੍ਹਵੀਂ ਸ਼੍ਰੇਣੀਆਂ ਵਿਚ ਰੈਗੂਲਰ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਵਾਸਤੇ ਦਾਖ਼ਲੇ ਦੀਆਂ ਮਿਤੀਆਂ 01 ਅਪ੍ਰੈਲ 2026 ਤੋਂ 15 ਅਗਸਤ 2026 ਤੱਕ ਨਿਰਧਾਰਤ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਸਿੱਖਿਆ ਬੋਰਡ ਦੇ ਲੋਕ ਸੰਪਰਕ ਅਫ਼ਸਰ ਨੇ ਦਿੱਤੀ।