v> ਸਤਵਿੰਦਰ ਸਿੰਘ ਧੜਾਕ, ਮੋਹਾਲੀ: ਪੰਜਾਬ ਦੇ ਸਕੂਲ 15 ਮਾਰਚ ਤੱਕ ਸਵੇਰੇ 9 ਵਜੇ ਹੀ ਖੁੱਲ੍ਹਣਗੇ। ਇਸ ਸਬੰਧੀ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲਾਂ ਦੇ ਸਮੇਂ ਸਬੰਧੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕਿਹਾ ਹੈ ਕਿ ਸਕੂਲਾਂ ਦਾ ਸਮਾਂ ਵਜੇ 9 ਵਜੇ ਖੁੱਲ੍ਹਣ ਦਾ ਹੀ ਰਹੇਗਾ। ਪ੍ਰਾਇਮਰੀ ਸਕੂਲਾਂ ਦਾ ਸਮਾਂ ਬਾਦ ਦੁਪਹਿਰ 3 ਵਜੇ ਤੱਕ ਅਤੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਬਾਦ ਦੁਪਹਿਰ 3.20 ਤੱਕ ਦਾ ਹੋਵੇਗਾ।

Posted By: Jagjit Singh