ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਸੁਖਬੀਰ ਬਾਦਲ ਨੇ 'X' 'ਤੇ ਸਾਂਝੀ ਕੀਤੀ ਕਾਲ ਰਿਕਾਰਡਿੰਗ
ਗਾਇਕ ਤੇ ਫਿਲਮੀ ਕਲਾਕਾਰ ਗਿੱਪੀ ਗਰੇਵਾਲ ਨੂੰ ਗੈਂਗਸਟਰ ਗੋਲਡੀ ਬਰਾੜ ਵੱਲੋਂ ਇੱਕ ਕਾਲ ਰਾਹੀਂ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਪੰਜਾਬ ਵਿੱਚ ਲਾ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗੈਂਗਸਟਰ ਅਤੇ ਗਿੱਪੀ ਗਰੇਵਾਲ ਦੀ ਕਾਲ ਰਿਕਾਰਡਿੰਗ ਆਪਣੇ X ਦੇ ਪੇਜ ਤੇ ਸਾਂਝੀ ਕੀਤੀ ਹੈ।
Publish Date: Tue, 17 Mar 2026 02:36 PM (IST)
Updated Date: Tue, 17 Mar 2026 02:42 PM (IST)
ਰਣਜੀਤ ਸਿੰਘ ਰਾਣਾ, ਐਸਏਐਸ ਨਗਰ। ਗਾਇਕ ਤੇ ਫਿਲਮੀ ਕਲਾਕਾਰ ਗਿੱਪੀ ਗਰੇਵਾਲ ਨੂੰ ਗੈਂਗਸਟਰ ਗੋਲਡੀ ਬਰਾੜ ਵੱਲੋਂ ਇੱਕ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪੰਜਾਬ ਵਿੱਚ ਲਾ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗੈਂਗਸਟਰ ਤੇ ਗਿੱਪੀ ਗਰੇਵਾਲ ਦੀ ਕਾਲ ਰਿਕਾਰਡਿੰਗ ਆਪਣੇ X 'ਤੇ ਸਾਂਝੀ ਕੀਤੀ ਹੈ।
Disturbed to learn that our superstar Gippy Grewal received a threat from notorious gangster Goldy Brar — right after CM @BhagwantMann withdrew his security cover, just because he came to meet me at my Badal residence recently!