ਪਟਿਆਲਾ ਰੋਡ 'ਤੇ ਤੇਜ਼ ਰਫ਼ਤਾਰ ਥਾਰ ਦਾ ਕਹਿਰ, ਦੋ ਸਾਲਾ ਮਾਸੂਮ ਨੂੰ ਕੁਚਲਿਆ; ਮੌਤ
ਹਾਦਸੇ ਵਿਚ ਗੰਭੀਰ ਰੂਪ ’ਚ ਜ਼ਖ਼ਮੀ ਹੋਏ ਬੱਚੇ ਨੂੰ ਤੁਰੰਤ ਜੀਐੱਮਸੀਐੱਚ-32 ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮੁਲਜ਼ਮ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Publish Date: Fri, 16 Oct 2026 09:25 AM (IST)
Updated Date: Fri, 16 Oct 2026 09:27 AM (IST)
ਜ਼ੀਰਕਪੁਰ : ਪਟਿਆਲਾ ਰੋਡ 'ਤੇ ਸਕਾਈਨੈੱਟ ਟਾਵਰ ਦੇ ਨੇੜੇ ਇਕ ਕਥਿਤ ਰੂਪ ਵਿਚ ਤੇਜ਼ ਰਫ਼ਤਾਰ ਥਾਰ ਚਾਲਕ ਨੇ ਗਲੀ ਵਿਚ ਖੇਡ ਰਹੇ ਦੋ ਸਾਲ ਦੇ ਮਾਸੂਮ ਬੱਚੇ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ। ਹਾਦਸੇ ਵਿਚ ਗੰਭੀਰ ਰੂਪ ’ਚ ਜ਼ਖ਼ਮੀ ਹੋਏ ਬੱਚੇ ਨੂੰ ਤੁਰੰਤ ਜੀਐੱਮਸੀਐੱਚ-32 ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮੁਲਜ਼ਮ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।