- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਹਾਲੀ ਨਗਰ ਨਿਗਮ ਦੀ ਮੰਗਲਵਾਰ ਨੂੰ ਮੇਅਰ ਸਰਬਜੀਤ ਸਿੰਘ ਸਮਾਣਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜ਼ਬਰਦਸਤ ਹੰਗਾਮਾ ਹੋਇਆ। ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਕੌਂਸਲਰਾਂ ਕੁਲਦੀਪ ਕੌਰ ਕੰਗ, ਸ੍ਰੀਮਤੀ ਪ੍ਰਿੰਸ, ਹਰਵਿੰਦਰ ਸਿੰਘ, ਐਡਵੋਕੇਟ ਸੁਖਵੀਰ ਸਿੰਘ ਗਿੱਲ, ਨਰਪਿੰਦਰ ਸਿੰਘ ਰੰਗੀ, ਗੌਰਵ ਜੈਨ, ਕਮਲਪ੍ਰੀਤ ਸਿੰਘ ਬੰਨੀ, ਪਰਵਿੰਦਰ ਕੌਰ, ਸ੍ਰੀਮਤੀ ਅਨੁਰਾਧਾ ਆਨੰਦ, ਗੁਰਪ੍ਰੀਤ ਕੌਰ ਉੱਭਾ ਅਤੇ ਹੋਰਨਾਂ ਵੱਲੋਂ ਚੱਲਦੀ ਮੀਟਿੰਗ ਦੌਰਾਨ ਉਨ੍ਹਾਂ ਦੇ ਵਾਰਡਾਂ ਨੂੰ ਵਿਕਾਸ ਕੰਮਾਂ ਨੂੰ ਤਵੱਜੋ ਨਾ ਦੇਣ ਅਤੇ ਪੱਖਪਾਤ ਕਰਨ ਦਾ ਦੋਸ਼ ਲਾਉਂਦੇ ਹੋਏ ਮੇਅਰ ਅਤੇ ਵਿਧਾਇਕ ਕੁਲਵੰਤ ਸਿੰਘ ਨੂੰ ਲਾਹਨਤੀ ਪੱਤਰ ਦੇਣ ਦੀ ਕੋਸ਼ਿਸ਼ ਕ

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਨਗਰ ਨਿਗਮ ਦੀ ਮੰਗਲਵਾਰ ਨੂੰ ਮੇਅਰ ਸਰਬਜੀਤ ਸਿੰਘ ਸਮਾਣਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜ਼ਬਰਦਸਤ ਹੰਗਾਮਾ ਹੋਇਆ। ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਕੌਂਸਲਰਾਂ ਕੁਲਦੀਪ ਕੌਰ ਕੰਗ, ਸ੍ਰੀਮਤੀ ਪ੍ਰਿੰਸ, ਹਰਵਿੰਦਰ ਸਿੰਘ, ਐਡਵੋਕੇਟ ਸੁਖਵੀਰ ਸਿੰਘ ਗਿੱਲ, ਨਰਪਿੰਦਰ ਸਿੰਘ ਰੰਗੀ, ਗੌਰਵ ਜੈਨ, ਕਮਲਪ੍ਰੀਤ ਸਿੰਘ ਬੰਨੀ, ਪਰਵਿੰਦਰ ਕੌਰ, ਸ੍ਰੀਮਤੀ ਅਨੁਰਾਧਾ ਆਨੰਦ, ਗੁਰਪ੍ਰੀਤ ਕੌਰ ਉੱਭਾ ਅਤੇ ਹੋਰਨਾਂ ਵੱਲੋਂ ਚੱਲਦੀ ਮੀਟਿੰਗ ਦੌਰਾਨ ਉਨ੍ਹਾਂ ਦੇ ਵਾਰਡਾਂ ਨੂੰ ਵਿਕਾਸ ਕੰਮਾਂ ਨੂੰ ਤਵੱਜੋ ਨਾ ਦੇਣ ਅਤੇ ਪੱਖਪਾਤ ਕਰਨ ਦਾ ਦੋਸ਼ ਲਾਉਂਦੇ ਹੋਏ ਮੇਅਰ ਅਤੇ ਵਿਧਾਇਕ ਕੁਲਵੰਤ ਸਿੰਘ ਨੂੰ ਲਾਹਨਤੀ ਪੱਤਰ ਦੇਣ ਦੀ ਕੋਸ਼ਿਸ਼ ਕੀਤੀ।