ਸੜਕ ਕਿਨਾਰੇ ਬੇਹੋਸ਼ ਪਿਆ ਮਿਲਿਆ ਨੌਜਵਾਨ, ਹਸਪਤਾਲ ’ਚ ਇਲਾਜ ਦੌਰਾਨ ਮੌਤ, ਪੁਲਿਸ ਜਾਂਚ ’ਚ ਜੁਟੀ
ਦਰਪਨ ਸਿਟੀ ਖਰੜ ਨੇੜੇ ਸੜਕ ਕਿਨਾਰੇ ਡਿੱਗੇ ਪਏ ਮਿਲੇ ਨੌਜਵਾਨ ਦੀ ਮੌਤ ਹੋ ਜਾਣ ਬਾਰੇ ਸੂਚਨਾ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਛਾਣ ਨਿਕਿਤ (22) ਪੁੱਤਰ ਅਮਿਤ ਕੁਮਾਰ ਵਾਸੀ ਉਤਰ ਪ੍ਰਦੇਸ਼ ਹਾਲ ਵਾਸੀ ਕਿਰਾਏਦਾਰ ਖਰੜ ਵਜੋਂ ਹੋਈ ਹੈ। ਪੁਲਿਸ ਵੱਲੋਂ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।
Publish Date: Fri, 30 Oct 2026 08:32 AM (IST)
Updated Date: Fri, 30 Oct 2026 08:34 AM (IST)
ਖਰੜ : ਦਰਪਨ ਸਿਟੀ ਖਰੜ ਨੇੜੇ ਸੜਕ ਕਿਨਾਰੇ ਡਿੱਗੇ ਪਏ ਮਿਲੇ ਨੌਜਵਾਨ ਦੀ ਮੌਤ ਹੋ ਜਾਣ ਬਾਰੇ ਸੂਚਨਾ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਛਾਣ ਨਿਕਿਤ (22) ਪੁੱਤਰ ਅਮਿਤ ਕੁਮਾਰ ਵਾਸੀ ਉਤਰ ਪ੍ਰਦੇਸ਼ ਹਾਲ ਵਾਸੀ ਕਿਰਾਏਦਾਰ ਖਰੜ ਵਜੋਂ ਹੋਈ ਹੈ। ਪੁਲਿਸ ਵੱਲੋਂ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।