- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਈਕੋਨਿਕ ਇੰਟਰਨੈਸ਼ਨਲ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦੀ 112ਵੀਂ ਵਰੇ੍ਹਗੰਢ ਪਿ੍ਰੰਸੀਪਲ ਵਨੀਤ ਕੁਮਾਰ ਦੀ ਅਗਵਾਈ 'ਚ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੀ ਯਾਦ 'ਚ ਬਹੁਤ ਸ਼ਾਨਦਾਰ ਪ੍ਰਰੋਗਰਾਮ ਪੇਸ਼ ਕੀਤਾ। ਇਸ ਮੌਕੇ ਸਕੂਲ ਪਿ੍ਰੰਸੀਪਲ ਨੇ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨੇ ਆਪਣੇ ਨਿੱਜੀ ਹਿਤਾਂ ਤੋਂ ਉੱਪਰ ਉਠ ਕੇ ਦੇਸ਼ ਲਈ ਆਪਣੀ ਜਾਨ ਵਾਰ ਦਿੱਤੀ।

ਆਈਕੋਨਿਕ ਇੰਟਰਨੈਸ਼ਨਲ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦੀ 112ਵੀਂ ਵਰੇ੍ਹਗੰਢ ਪਿ੍ਰੰਸੀਪਲ ਵਨੀਤ ਕੁਮਾਰ ਦੀ ਅਗਵਾਈ 'ਚ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੀ ਯਾਦ 'ਚ ਬਹੁਤ ਸ਼ਾਨਦਾਰ ਪ੍ਰਰੋਗਰਾਮ ਪੇਸ਼ ਕੀਤਾ। ਇਸ ਮੌਕੇ ਸਕੂਲ ਪਿ੍ਰੰਸੀਪਲ ਨੇ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨੇ ਆਪਣੇ ਨਿੱਜੀ ਹਿਤਾਂ ਤੋਂ ਉੱਪਰ ਉਠ ਕੇ ਦੇਸ਼ ਲਈ ਆਪਣੀ ਜਾਨ ਵਾਰ ਦਿੱਤੀ। ਅੰਤ 'ਚ ਵਾਇਸ ਪਿ੍ਰੰਸੀਪਲ ਸੰਦੀਪ ਕੌਰ, ਵਿਦਿਆਰਥੀਆਂ ਅਤੇ ਸਕੂਲ ਸਟਾਫ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ ਗਏ।