- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐੱਚਓ. ਦੀਪਕਾ ਕੰਬੋਜ ਨੇ ਕਿਹਾ ਕਿ ਅੱਗ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਕੁਝ ਸਰੂਪ ਅਗਨ ਭੇਟ ਹੋਏ ਹਨ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਗਿੱਦੜਬਾਹਾ ਦੇ ਨਜ਼ਦੀਕੀ ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਦੁਖਦਾਈ ਘਟਨਾ ਵਾਪਰੀ। ਅੱਗ ਸੁਖ ਆਸਨ ਸਥਾਨ ’ਤੇ ਲੱਗੀ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਨੁਕਸਾਨ ਪਹੁੰਚਿਆ, ਜਦਕਿ ਕੁਝ ਸਰੂਪ ਅਗਨ ਭੇਟ ਹੋ ਗਏ।
ਐੱਸਐੱਚਓ. ਦੀਪਕਾ ਕੰਬੋਜ ਨੇ ਕਿਹਾ ਕਿ ਅੱਗ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਕੁਝ ਸਰੂਪ ਅਗਨ ਭੇਟ ਹੋਏ ਹਨ।
ਇਸ ਦੁਖਦਾਈ ਘਟਨਾ ਨਾਲ ਇਲਾਕੇ ਦੀ ਸੰਗਤ ਅਤੇ ਪਿੰਡ ਵਾਸੀਆਂ ਵਿੱਚ ਡੂੰਘਾ ਸੋਗ ਪਾਇਆ ਜਾ ਰਿਹਾ ਹੈ।