ਹਨੀ ਫੱਤਣਵਾਲਾ ਨੇ ਕੀਤਾ ਦੁੱਖ ਸਾਂਝਾ
ਹਨੀ ਫੱਤਣਵਾਲਾ ਨੇ ਕੀਤਾ ਗੁਰਸਹਿਜਦੀਪ ਸਿੰਘ ਦੇ ਦਿਹਾਂਤ ਤੇ ਦੁੱਖ ਸਾਂਝਾ
Publish Date: Sun, 29 Mar 2026 05:07 PM (IST)
Updated Date: Sun, 29 Mar 2026 05:08 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪਿੰਡ ਉਦੇਕਰਨ ਵਾਸੀ ਗੁਰਸਹਿਜਦੀਪ ਸਿੰਘ (13) ਜਿਸਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਮ੍ਰਿਤਕ ਦੇ ਪਿਤਾ ਅੰਮ੍ਰਿਤਦੀਪ ਸਿੰਘ ਨਾਲ ਅਫਸੋਸ ਪ੍ਰਗਟ ਕਰਦਿਆ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਦਵਿੰਦਰ ਸਿੰਘ ਵਿਰਕ, ਪ੍ਰੀਤਪਾਲ ਸਿੰਘ, ਸ਼ਮਿੰਦਰ ਸਿੰਘ ਸੰਧੂ, ਸੁਖਦੇਵ ਸਿੰਘ, ਪੁੰਮਾ ਸਿੰਘ, ਮੁਕੇਸ਼ ਕੁਮਾਰ ਬਰੀਵਾਲਾ ਤੋਂ ਇਲਾਵਾ ਰਿਸ਼ਤੇਦਾਰ ਤੇ ਪਿੰਡ ਵਾਸੀ ਹਾਜਰ ਸਨ।