-
ਮੂੰਹ ਬੰਨ੍ਹ ਕੇ ਜੁੱਤਿਆਂ ਸਣੇ ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਦੋ ਨੌਜਵਾਨ, ਗੋਲਕ ਤੋੜਨ 'ਚ ਰਹੇ ਅਸਫਲ, ਘਟਨਾ ਸੀਸੀਟੀਵੀ 'ਚ ਕੈਦ
ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਟਕਾ ਸਾਹਿਬ ਜੀ ਦੇ ਸਰੂਪ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ। ਇਸ ਸਬੰਧੀ ਥਾਣਾ ਗਿੱਦੜਬਾਹਾ ਦੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਿਸ 'ਤੇ ਡੀਐਸਪੀ ਜਸਬੀਰ ਸਿੰਘ ਪੰਨੂ ਅਤੇ ਥਾਣਾ ਇੰਚਾਰਜ ਰਾਜਬੀਰ ਕੌਰ ਨੇ ਮੌਕੇ 'ਤੇ ਪਹੁੰਚ ਕੇ...
Punjab3 hours ago -
ਅਗਰਵਾਲ ਸਭਾ ਗਿੱਦੜਬਾਹਾ ਨੇ ਵਿਚਾਰੇ ਮਸਲੇ
ਜਗਸੀਰ ਸਿੰਘ ਛੱਤਿਆਣਾ, ਗਿੱਦੜਬਾਹਾ ਅੱਗਰਵਾਲ ਸਭਾ ਗਿੱਦੜਬਾਹਾ ਦੀ ਪ੍ਰਬੰਧਕੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਸਭਾ ਦੇ ਪ੍ਰਧ
Punjab16 hours ago -
ਪਾੜਿ੍ਹਆਂ ਨੂੰ ਤਬਲਾ ਵਜਾਉਣ ਦੇ ਸਿਖਾਏ ਗੁਰ
ਸੁਖਦੀਪ ਗਿੱਲ, ਸ੍ਰੀ ਮੁਕਤਸਰ ਸਾਹਿਬ : ਸਰਕਾਰੀ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ ਪਿੰ੍ਸੀਪਲ ਡਾ. ਹਰਵਿੰਦਰ ਕੌਰ ਦੀ ਅਗਵਾਈ
Punjab16 hours ago -
ਤਿੰਨ ਮਹੀਨੇ ਤੋਂ ਤਨਖਾਹ ਨਾ ਮਿਲਣ 'ਤੇ ਪ੍ਰਗਟਾਇਆ ਰੋਸ
ਸੁਖਦੀਪ ਸਿੰਘ ਗਿੱਲ, ਸ੍ਰੀ ਮੁਕਤਸਰ ਸਾਹਿਬ ਮਲਟੀਪਰਪਜ ਹੈਲਥ ਇੰਪਲਾਈਜ (ਮੇਲ-ਫੀਮੇਲ) ਯੂਨੀਅਨ ਵੱਲੋਂ ਮੰਗਲਵਾਰ ਨੂੰ ਸਿਵਲ ਸਰ
Punjab16 hours ago -
ਕੌਮਾਂਤਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ
ਦਵਿੰਦਰ ਬਾਘਲਾ, ਦੋਦਾ ਪੰਜਾਬ ਯੂਨੀਵਰਸਿਟੀ ਰੂਰਲ ਸੈਂਟਰ ਕਾਉਣੀ ਵਿਖੇ ਅੰਤਰ-ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਵਿਸ਼
Punjab16 hours ago -
ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈੱਸ ਬਣਨ ਜਾ ਰਿਹੈ ਰੇਲਵੇ ਸਟੇਸ਼ਨ ਸ੍ਰੀ ਮੁਕਤਸਰ ਸਾਹਿਬ
ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ ਭਾਰਤ ਸਰਕਾਰ ਵੱਲੋਂ ਇਸ ਵਾਰ ਦੇ ਬਜਟ 'ਚ ਪੰਜਾਬ ਅੰਦਰ ਰੇਲਵੇ ਸਟੇਸ਼ਨਾਂ ਦੀ ਦਿ
Punjab16 hours ago -
ਸਿਹਤ ਵਿਭਾਗ ਦੇ ਮੁਲਾਜ਼ਮ ਤਿੰਨ ਮਹੀਨੇ ਤੋਂ ਤਨਖਾਹੋਂ ਵਾਂਝੇ
ਬਲਕਰਨ ਜਟਾਣਾ, ਆਲਮਵਾਲਾ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਨਵੰਬਰ ਤੋਂ ਲੈ ਕੇ ਹੁਣ ਤੱਕ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮਲਟ
Punjab16 hours ago -
ਬਰੀਵਾਲਾ ਲੈਦਰ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ 'ਚ ਭਿੜਨਗੇ ਦੋਦਾ ਤੇ ਬਰੀਵਾਲਾ
ਵਿਕਾਸ ਭਾਰਦਵਾਜ, ਮੰਡੀ ਬਰੀਵਾਲਾ ਪਿੰਡ ਬਰੀਵਾਲਾ ਵਿਖੇ ਧੰਨ-ਧੰਨ ਬਾਬਾ ਮੋਡਾ ਦੀ ਯਾਦ ਨੂੰ ਸਮਰਪਿਤ ਦੂਸਰਾ ਲੈਦਰ ਕ੍ਰਿਕਟ ਟੂਰਨ
Punjab16 hours ago -
ਬ੍ਹਮਾਕੁਮਾਰੀ ਸੰਸਥਾਨ 'ਚ ਮਨਾਈ ਮਹਾਸ਼ਿਵਰਾਤਰੀ
ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 6 'ਚ ਪੈਂਦੇ ਕੋਟਕਪੂਰਾ ਰੋਡ ਗੁਰੂ ਅੰਗਦ ਦੇਵ ਨਗਰ ਵਿਖੇ ਬ੍ਹਮਾਕੁਮਾਰੀ ਸੰਸਥਾਨ ਵੱਲੋਂ ਮਹਾਸ਼ਿਵਰਾਤਰੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ
Punjab16 hours ago -
ਦੋਦਾ ਸਬ ਡਿਵੀਜ਼ਨ ਅੱਗੇ ਸਾੜੀਆਂ ਪੈਸਕੋ ਤੋਂ ਜਾਰੀ ਪੱਤਰ ਦੀਆਂ ਕਾਪੀਆਂ
ਪੀਐਸਪੀਸੀਐਲ ਤੇ ਪੀਐਸਟੀਸੀਐਲ ਕੰਟਰੈਟਚੁਅਲ ਵਰਕਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਦੋਦਾ ਸਬ ਡਿਵੀਜ਼ਨ ਦੇ ਗੇਟ ਅੱਗੇ ਵਰਕਰਾਂ ਵੱਲੋਂ ਪੈਸਕੋ ਤੋਂ ਜਾਰੀ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ।
Punjab1 day ago -
ਭਾਕਿਯੂ ਏਕਤਾ ਸਿੱਧੂਪੁਰ ਦਾ ਚੰਡੀਗੜ੍ਹ ਮੋਰਚੇ ਲਈ ਜਥਾ ਰਵਾਨਾ
ਪੱਤਰ ਪ੍ਰਰੇਰਕ, ਗਿੱਦੜਬਾਹਾ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜਥੇਬੰਦੀ ਵੱਲੋਂ ਕੁਲਦੀਪ ਸਿੰਘ ਨੇਤਾ ਕੋਟਭਾਈ ਜ਼ਲਿ
Punjab1 day ago -
ਅਮਿੰ੍ਤ ਪਬਲਿਕ ਸਕੂਲ ਭਲਾਈਆਣਾ ਦੀਆਂ ਫੁੱਟਬਾਲ ਖਿਡਾਰਨਾਂ ਨੇ ਮਾਰੀਆਂ ਮੱਲਾਂ
ਪੱਤਰ ਪ੍ਰਰੇਰਕ, ਗਿੱਦੜਬਾਹਾ : ਅਮਿੰ੍ਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਦੀਆਂ ਫੁੱਟਬਾਲ ਖਿਡਾਰਨਾਂ ਨੇ ਬੀਤੇ ਦਿਨੀ
Punjab1 day ago -
'ਜੰਗਲਾਤ ਫੀਲਡ ਵਰਕਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕਰਾਂਗੇ'
ਜਗਸੀਰ ਸਿੰਘ ਛੱਤਿਆਣਾ, ਗਿੱਦੜਬਾਹਾ ਜੰਗਲਾਤ ਵਰਕਰ ਯੂਨੀਅਨ ਗਿੱਦੜਬਾਹਾ ਦੀ ਮੀਟਿੰਗ ਸੂਬਾ ਜਰਨਲ ਸਕੱਤਰ ਜਸਵੀਰ ਸਿੰਘ ਸੀ
Punjab1 day ago -
ਪਾੜਿ੍ਹਆਂ ਦੇ ਸੁਨਹਿਰੇ ਭਵਿੱਖ ਲਈ ਮਾਪੇ ਅਧਿਆਪਕਾਂ ਦਾ ਸਾਥ ਜ਼ਰੂਰ ਦੇਣ : ਬਰਾੜ
ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ ਪਿੰ੍ਸੀਪਲ ਪਰਮਜੀਤ ਕੌਰ ਬਰਾੜ ਦੀ ਅਗਵਾਈ 'ਚ ਸਭਿਆਚਾਰਕ ਸਮਾਗਮ ਅਤੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ।
Punjab1 day ago -
ਪ੍ਰਸਿੱਧ ਅਦਾਕਾਰ ਗੁੱਗੂ ਗਿੱਲ ਨੂੰ ਮਿਲੇ ਹਨੀ ਫੱਤਣਵਾਲਾ
ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ ਪੰਜਾਬੀ ਸਿਨੇਮੇ ਦੀ ਸ਼ਾਨ ਉਹ ਅਦਾਕਾਰ ਜਿਸਨੇ ਮਾਲਵੇ ਦਾ ਨਾਮ ਪੂਰੀ ਦੁਨੀਆਂ '
Punjab1 day ago -
ਮਨੁੱਖੀ ਸ਼ਖ਼ਸੀਅਤ ਨਿਰਮਾਣ 'ਚ ਪੁਸਤਕਾਂ ਦਾ ਅਹਿਮ ਰੋਲ : ਡਾ. ਢੀਂਗਰਾ
ਸੁਖਦੀਪ ਸਿੰਘ ਗਿੱਲ, ਸ੍ਰੀ ਮੁਕਤਸਰ ਸਾਹਿਬ ਸਰਕਾਰੀ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ ਇੱਕ ਵਿਸ਼ੇਸ਼ ਸਾਹਿਤਕ ਸਮਾਗਮ ਕਰਵਾਇਅ
Punjab1 day ago -
ਪੀਐਸਯੂ ਵੱਲੋਂ 11 ਮੈਂਬਰੀ ਐਡਹਾਕ ਕਮੇਟੀ ਦੀ ਚੋਣ
ਭੰਵਰਾ\ਗਿੱਲ, ਸ੍ਰੀ ਮੁਕਤਸਰ ਸਾਹਿਬ ਪੰਜਾਬ ਸਟੂਡੈਂਟਸ ਯੂਨੀਅਨ ਇਕਾਈ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਕਮੇਟੀ ਮੈਂਬਰ ਧੀਰ
Punjab1 day ago -
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਦਵਿੰਦਰ ਬਾਘਲਾ, ਦੋਦਾ ਦਸਵੇਂ ਪਾਤਿਸ਼ਾਹ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜ ਪਿ
Punjab1 day ago -
ਮੁਕਤਸਰ ਵਿਕਾਸ ਮਿਸ਼ਨ ਵੱਲੋਂ ਵਿਧਾਇਕ ਕਾਕਾ ਬਰਾੜ ਨਾਲ ਮੁਲਾਕਾਤ ਅੱਜ
ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ :ਆਮ ਆਦਮੀ ਪਾਰਟੀ ਦੇ ਵਿਧਾਇਕ ਕਾਕਾ ਬਰਾੜ ਨੇ ਸ਼ਹਿਰ ਅੰਦਰ ਸੀਵਰੇਜ ਪ੍ਰਬੰਧ ਸੁਧਾਰ
Punjab2 days ago -
ਛੱਪੜਾਂ ਦੇ ਪਾਣੀ ਦੀ ਨਿਕਾਸੀ ਨਾ ਹੋਣ ਤੇ ਬੰਦ ਆਰਓ ਕਾਰਨ ਲੋਕ ਅੌਖੇ
ਪਿੰਡ ਮੋਹਲਾਂ 'ਚ ਆਰਓ ਸੈਂਟਰ ਬੰਦ ਹੋਣ ਕਾਰਨ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੂੰ ਪੀਣ ਲਈ ਦੂਰ ਦੁਰਾਡੇ ਪਾਣੀ ਲੈ ਕੇ ਆਉਣਾ ਪੈਂਦਾ ਹੈ।
Punjab2 days ago