ਰੋਸ਼ਨ ਲਾਲ ਦਾ ਦੇਹਾਂਤ
ਰੋਸ਼ਨ ਲਾਲ ਦਾ ਦੇਹਾਂਤ
Publish Date: Sat, 17 Jan 2026 03:30 PM (IST)
Updated Date: Sat, 17 Jan 2026 03:33 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਰੋਸ਼ਨ ਲਾਲ ਪੁੱਤਰ ਅਮੀ ਚੰਦ ਵਾਸੀ ਜਲਾਲਾਬਾਦ ਰੋਡ ਆਦ ਰਾਮ ਸਟ੍ਰੀਟ ਸ੍ਰੀ ਮੁਕਤਸਰ ਸਾਹਿਬ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਮੌਤ ਤੇ ਵੱਖ ਵੱਖ ਸਮਾਜਸੇਵੀ, ਧਾਰਮਿਕ ਤੇ ਰਾਜਨੀਤਿਕ ਆਗੂਆਂ ਵੱਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦਾ ਭੋਗ ਅਤ ਅੰਤਿਮ ਅਰਦਾਸ 21 ਜਨਵਰੀ ਦਿਨ ਬੁੱਧਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਸ਼ਿਵ ਸ਼ਕਤੀ ਹਾਲ ਜਲਾਲਾਬਾਦ ਰੋਡ ਸ੍ਰੀ ਮੁਕਤਸਰ ਸਾਹਿਬ ’ਚ ਹੋਵੇਗੀ।