ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਦੇਸ਼ ਭਗਤ ਯੁਨਾਈਟਡ ਗਰੁੱਪ ਦੇ ਚਾਂਸਲਰ ਡਾ. ਜੋਰਾ ਸਿੰਘ ਅਤੇ ਪ੍ਰਰੋ. ਚਾਂਸਲਰ ਡਾ. ਤੇਜਿੰਦਰ ਕੌਰ ਦੀ ਸਰਪ੍ਰਸਤੀ ਹੇਠ ਦੇਸ਼ ਭਗਤ ਗਲੋਬਲ ਸਕੂਲ ਦੇ ਪਿੰ੍ਸੀਪਲ ਸੰਜੀਵ ਜਿੰਦਲ ਦੀ ਅਗਵਾਈ ਹੇਠ ਰੋਜ਼ਾਨਾ ਸਕੂਲ 'ਚ ਚੱਲ ਰਹੀਆਂ ਸਰਗਰਮੀਆਂ ਦੌਰਾਨ ਪਲੇਅ ਵੇ ਕਲਾਸ ਤੋਂ ਲੈ ਕੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ 'ਚੋਂ ਪਹਿਲੇ ਨੰਬਰ ਅਤੇ ਦੂਸਰੇ ਤੀਸਰੇ ਨੰਬਰ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਪਿ੍ਰੰਸੀਪਲ ਸੰਜੀਵ ਜਿੰਦਲ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪਿ੍ਰੰਸੀਪਲ ਵੱਲੋਂ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਹੋਰ ਮਜ਼ਬੂਤ ਇਰਾਦੇ ਨਾਲ ਮਿਹਨਤ ਕਰਨ ਲਈ ਪ੍ਰਰੇਰਿਤ ਕੀਤਾ।