- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੂਟੇ ਲਗਾ ਕੇ ਮਨਾਏ ਜਨਮ ਦਿਨ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਵਾਤਾਵਰਣ ਸੰਭਾਲ ਸੁਸਾਇਟੀ ਨਵਾਂਸ਼ਹਿਰ ਵੱਲੋਂ ਆਪਣੇ ਫਾਊਂਡਰ ਸਕੱਤਰ ਗੁਰਵਿੰਦਰ ਸਿੰਘ ਭੱਟੀ ਅਤੇ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਅਤੇ ਸੁਸਾਇਟੀ ਦੇ ਕੈਸ਼ੀਅਰ ਕੁਲਦੀਪ ਕੁਮਾਰ ਦੇ ਪੁੱਤਰ ਹਰਸ਼ ਮੂਮ ਦਾ ਜਨਮ ਦਿਨ ਕਾਹਮਾ ਦੇ ਤਾਰਾ ਸਿੰਘ ਕਾਹਮਾ ਰੈੱਡ ਕਰਾਸ ਸਪੈਸ਼ਲ ਸਕੂਲ ਵਿਚ ਬੂਟੇ ਲਗਾ ਕੇ ਮਨਾਇਆ। ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ ਅਤੇ ਕੁਲਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਫ਼ਲ ਅਤੇ ਸਵੀਟਸ ਵੰਡਦੇ ਹੋਏ ਕਿਹਾ ਕਿ ਦੇਸ਼ ਭਰ ਵਿਚ ਤੇਜੀ ਨਾਲ ਵੱਧ ਰਹੀ ਆਬਾਦੀ ਦੀਆਂ ਜਰੂਰਤਾਂ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ। ਨਿਰਮਾਣ ਕਾਰਜਾਂ ਕਰਕੇ ਜੰਗਲ ਹੇਠ ਰਕਬਾ ਲਗਾਤਾਰ ਘੱਟਣ ਨਾਲ ਕੁਦਰਤੀ ਅਸੰਤੁਲਨ ਵੱਧਦਾ ਜਾ ਰਿਹਾ ਹੈ। ਜਿਸ ਕਰ ਕੇ ਦੇਸ਼ ਵਿਚ ਹੜ, ਸੋਕਾ, ਬੇਮੌਸਮੀ ਬਰਸਾਤ, ਪਹਾੜਾਂ