- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਆਗੂ ਡਾ. ਬਖਸ਼ੀਸ਼ ਸਿੰਘ ਹਲਕਾ ਚੱਬੇਵਾਲ ਦੇ ਅਬਜ਼ਰਬਰ ਨਿਯੁਕਤ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਕਾਂਗਰਸ ਪਾਰਟੀ ਵੱਲੋਂ ਅੱਜ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਚੇਅਰਮੈਨ ਐੱਸਸੀ ਡਿਪਾਰਟਮੈਂਟ ਅਤੇ ਡੈਲੀਗੇਟ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਲਿਸਟ ਜਾਰੀ ਕੀਤੀ ਹੈ। ਇਸ ਤਹਿਤ ਬੰਗਾ ਹਲਕੇ ਦੇ ਸੀਨੀਅਰ ਕਾਂਗਰਸ ਆਗੂ ਡਾ. ਬਖਸ਼ੀਸ਼ ਸਿੰਘ ਮੈਂਬਰ ਸਲਾਹਕਾਰ ਕਮੇਟੀ ਐੱਸਸੀ ਵਿੰਗ ਪੰਜਾਬ ਨੂੰ ਵਿਧਾਨ ਸਭਾ ਹਲਕਾ ਚੱਬੇਵਾਲ ਦਾ ਅਬਜ਼ਰਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਕਾਂਗਰਸ ਦੇ ਦਰਜ-ਬ-ਦਰਜਾ ਆਗੂਆਂ ਵੱਲੋਂ ਨਿੱਘਾ ਸਵਾਗਤ ਕੀਤਾ ਹੈ ਅਤੇ ਇਸ ਨੂੰ ਡਾ. ਬਖਸ਼ੀਸ਼ ਸਿੰਘ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਦਾ ਸਨਮਾਨ ਦੱਸਿਆ ਗਿਆ ਹੈ। ਕਾਂਗਰਸ ਆਗੂ ਡਾ. ਬਖਸ਼ੀਸ਼ ਸਿੰਘ ਨੇ ਇਸ ਨਿਯੁਕਤੀ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਅਤੇ ਪਾਰਟੀ ਪ੍ਰੋਗਰਾਮ ਨੂੰ ਜਨ-ਜਨ ਤੱਕ ਪੁੱਜਦਾ ਕਰਨ ਲਈ ਜਮੀਨੀ ਪੱਧਰ