ਹਰਮਿੰਦਰ ਸਿੰਘ ਪਿੰਟੂ, ਨਵਾਂਸ਼ਹਿਰ : ਡੀਪੀਆਈ ਦੇ ਰਾਸ਼ਟਰੀ ਪ੍ਰਧਾਨ ਪ੍ਰਸ਼ੋਤਮ ਚੱਢਾ ਵੀਰਵਾਰ ਸਵੇਰੇ ਕਰੀਬ 6 ਵਜੇ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸਸਕਾਰ 3 ਵਜੇ ਰਾਹੋਂ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿਚ ਵੱਖ ਵੱਖ ਰਾਜਨੀਤਿਕ, ਸਮਾਜਿਕ ਪਾਰਟੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Posted By: Tejinder Thind