ਅੱਜ ਬਿਜਲੀ ਬੰਦ ਰਹੇਗੀ
ਅੱਜ ਬਿਜਲੀ ਬੰਦ ਰਹੇਗੀ
Publish Date: Wed, 11 Mar 2026 05:35 PM (IST)
Updated Date: Thu, 12 Mar 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਾਡਲਾ : ਸਹਾਇਕ ਇੰਜੀਨੀਅਰ ਪਾਵਰਕਾਮ ਜਾਡਲਾ ਤੋਂ ਮਿਲੀ ਜਾਣਕਾਰੀ ਅਨੁਸਾਰ 220 ਕੇਵੀ ਸਬ-ਸਟੇਸ਼ਨ ਜਾਡਲਾ ਤੋਂ ਚੱਲ ਰਹੇ 11 ਕੇਵੀ ਬੀਰੋਵਾਲ ਏਪੀ ਫੀਡਰ ਤੇ ਜ਼ਰੂਰੀ ਮੁਰੰਮਤ ਕਰਨ ਲਈ 12 ਮਾਰਚ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਜਿਸ ਕਾਰਨ ਇਸ ਫੀਡਰ ਤੇ ਚੱਲਦੇ ਪਿੰਡਾਂ ਉਟਾਲਾਂ, ਬੀਰੋਵਾਲ ਤੇ ਮੀਰਪੁਰ ਜੱਟਾਂ ਆਦਿ ਪਿੰਡਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ।