ਅੱਜ ਬਿਜਲੀ ਬੰਦ ਰਹੇਗੀ
ਅੱਜ ਬਿਜਲੀ ਬੰਦ ਰਹੇਗੀ
Publish Date: Thu, 16 Apr 2026 05:29 PM (IST)
Updated Date: Fri, 17 Apr 2026 04:09 AM (IST)
ਸੁਰਿੰਦਰ ਦੁੱਗਲ, ਪੰਜਾਬੀ ਜਾਗਰਣ, ਜਾਡਲਾ : ਸਹਾਇਕ ਇੰਜੀਨੀਅਰ ਪਾਵਰਕਾਮ ਜਾਡਲਾ ਨੇ ਦੱਸਿਆ ਕਿ 220 ਕੇਵੀ ਸਬ-ਸਟੇਸ਼ਨ ਜਾਡਲਾ ਤੋਂ ਚੱਲ ਰਹੇ 11 ਕੇਵੀ ਜਾਡਲਾ ਸਿਟੀ ਫੀਡਰ (ਕੈਟਾਗਿਰੀ ਨੰਬਰ-1) ਤੇ ਜ਼ਰੂਰੀ ਮੁਰੰਮਤ ਕਰਨ ਲਈ 17 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ, ਜਿਸ ਕਾਰਨ ਇਸ ਫੀਡਰ ਤੇ ਚੱਲਦੇ ਪਿੰਡ ਜਾਡਲਾ ਤੇ ਲੰਗੜੋਆ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ।