ਅੱਜ ਬਿਜਲੀ ਬੰਦ ਰਹੇਗੀ
ਅੱਜ ਬਿਜਲੀ ਬੰਦ ਰਹੇਗੀ
Publish Date: Wed, 22 Apr 2026 06:02 PM (IST)
Updated Date: Wed, 22 Apr 2026 06:04 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ ਸਹਾਇਕ ਇੰਜੀਨੀਅਰ ਸ਼ਹਿਰ ਉਪ-ਮੰਡਲ ਨਵਾਂਸ਼ਹਿਰ ਨੇ ਦੱਸਿਆ ਕਿ 23 ਅਪ੍ਰੈਲ ਦਿਨ ਵੀਰਵਾਰ ਨੂੰ 66 ਕੇਵੀ ਸਬ-ਸਟੇਸ਼ਨ ਤੋਂ ਚੱਲਦੇ ਬੇਗਮਪੁਰ ਫੀਡਰ ਦੀ ਜ਼ਰੂਰੀ ਮੁਰੰਮਤ ਹੋਣ ਕਰਕੇ ਬਿਜਲੀ ਦੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ, ਜਿਸ ਨਾਲ ਬੇਗਮਪੁਰ, ਖਾਰਾ ਕਲੋਨੀ ਰਾਹੋਂ ਰੋਡ, ਕਰਿਆਮ ਰੋਡ, ਕੇਸੀ ਸਟੇਟ ਆਦਿ ਇਸ ਫੀਡਰ ਤੋਂ ਚੱਲਦੇ ਤੇ ਹੋਰ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ। --------