ਗੁਡ ਮਾਰਨਿੰਗ
ਗੁਡ ਮਾਰਨਿੰਗ ਗੁਡ ਮਾਰਨਿੰਗ
Publish Date: Fri, 06 Feb 2026 03:52 PM (IST)
Updated Date: Fri, 06 Feb 2026 03:56 PM (IST)
ਪ੍ਰਿੰ. ਡਾ. ਬਲਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਾਡਲਾ। ਸਿੱਖਿਆ ਸਾਡੇ ਜੀਵਨ ਦਾ ਅਹਿਮ ਅੰਗ ਹੈ। ਸਿੱਖਿਅਤ ਨੌਜਵਾਨ ਦੇਸ਼ ਅਤੇ ਵਿਦੇਸ਼ਾਂ ਵਿਚ ਜਾ ਕੇ ਚੰਗੀ ਸਿੱਖਿਆ ਅਤੇ ਰੁਜ਼ਗਾਰ ਪ੍ਰਾਪਤ ਕਰ ਸਕਦੇ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿੰਦੇ ਹੋਏ ਜੀਵਨ ਵਿਚ ਉੱਚੇ ਮੁਕਾਮ ਨੂੰ ਹਾਸਲ ਕਰਨਾ ਚਾਹੀਦਾ ਹੈ। ਸਾਨੂੰ ਆਪਣੇ ਅਤੇ ਪਰਿਵਾਰ ਦੀ ਚੜ੍ਹਦੀਕਲਾ ਲਈ ਉਪਰਾਲੇ ਕਰਨੇ ਚਾਹੀਦੇ ਹਨ। ਨੌਜਵਾਨ ਸਿੱਖਿਆ ਅਤੇ ਖੇਡਾਂ ਚ ਭਾਗ ਲੈ ਕੇ ਆਪਣੀ ਪ੍ਰਤਿਭਾ ਨੂੰ ਹੋਰ ਵੀ ਨਿਖਾਰ ਸਕਦੇ ਹਨ ਅਤੇ ਚੰਗੀਆਂ ਪ੍ਰਾਪਤੀਆਂ ਕਰਕੇ ਆਪਣਾ ਅਤੇ ਦੇਸ਼ ਦਾ ਨਾਂਅ ਰੋਸ਼ਨ ਕਰ ਸਕਦੇ ਹਨ।