- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਰਾਮਦਾਸ ਸਕੂਲ 'ਚ ਜਾਗਰੂਕਤਾ ਸੈਮੀਨਾਰ ਕਰਵਾਇਆ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਵਾਤਾਵਰਣ ਸੰਭਾਲ ਸੁਸਾਇਟੀ ਵੱਲੋਂ ਮੱਲਪੁਰ ਦੇ ਗੁਰੂ ਰਾਮਦਾਸ ਇੰਟਰ ਨੈਸ਼ਨਲ ਪਬਲਿਕ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ। ਜਿਸ ਦੌਰਾਨ ਸੁਸਾਇਟੀ ਮੈਂਬਰ ਰੇਸ਼ਮ ਸਿੰਘ ਨੇ ਕਿਹਾ ਕਿ ਦੀਵਾਲੀ ਸਮਾਜ ਦੀ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਸਮੇਂ ਦੇ ਨਾਲ ਇਸ ਨੂੰ ਮਨਾਉਣ ਦੇ ਤੌਰ-ਤਰੀਕੇ ਤੇਜੀ ਨਾਲ ਬਦਲ ਗਏ ਹਨ।। ਨੌਜਵਾਨ ਪੀੜੀ ਪਟਾਕੇ ਵਜਾਉਣ ਨੂੰ ਹੀ ਖੁਸ਼ੀ ਮਨਾਉਣ ਦਾ ਤਰੀਕਾ ਸਮਝ ਬੈਠੀ ਹੈ ਜਿਸ ਨਾਲ ਭਾਰੀ ਮਾਤਰਾ ਵਿਚ ਪਰਦੂਸ਼ਣ ਪੈਦਾ ਹੁੰਦਾ ਹੈ ਅਤੇ ਅੱਗ ਲਗਣ ਦੀਆਂ ਘਟਨਾਵਾਂ ਵਾਪਰਨ ਦਾ ਖ਼ਤਰਾ ਵੱਧ ਜਾਂਦਾ ਹੈ। ਸੁਸਾਇਟੀ ਮੈਂਬਰ ਅਰੁਣ ਬਾਲੀ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਰਵਾਇਤੀ ਤਰੀਕੇ ਨਾਲ ਮਨਾਇਆ ਜਾਣਾ ਚਾਹੀਦਾ ਹੈ। ਕਲੀਨ ਅਤੇ ਗ੍ਰੀਨ ਦੀਵਾਲੀ ਮਨਾਉਣ ਦੇ ਉਦੇਸ਼ ਨਾਲ ਸਕੂਲ ਦੇ ਵਿਦਿਆਰਥੀ ਗੁਰਸੇਵਕ ਸਿੰਘ ਵਿਦਿਆਰਥਣਾਂ ਬਲਰੀਤ ਕੌਰ ਅਤੇ ਦਮਨਪ੍ਰੀਤ ਕੌਰ ਦੇ ਜਨਮ ਦਿਨ