ਇੰਸਪੈਕਟਰ ਕਮਲ ਤਨੇਜਾ ਨੇ ਥਾਣਾ ਬਹਿਰਾਮ ਦੇ ਨਵੇਂ ਐੱਸਐੱਚਓੇ ਦਾ ਚਾਰਜ ਸੰਭਾਲਿਆ
ਇੰਸਪੈਕਟਰ ਕਮਲ ਤਨੇਜਾ ਨੇ ਥਾਣਾ ਬਹਿਰਾਮ ਦੇ ਨਵੇਂ ਐਸਐਚਓੇ ਦਾ ਚਾਰਜ ਸੰਭਾਲਿਆ
Publish Date: Thu, 05 Feb 2026 04:16 PM (IST)
Updated Date: Thu, 05 Feb 2026 04:20 PM (IST)
ਲੇਖ ਰਾਜ ਕੁਲਥਮ, ਪੰਜਾਬੀ ਜਾਗਰਣ, ਬਹਿਰਾਮ ਪੁਲਿਸ ਥਾਣਾ ਬਹਿਰਾਮ ਦੇ ਨਵੇਂ ਐੱਸਐੱਚਓ ਇੰਸਪੈਕਟਰ ਕਮਲ ਤਨੇਜਾ ਨੇ ਚਾਰਜ ਸੰਭਾਲਦਿਆਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਲਾਕੇ ਦੀ ਸ਼ਾਂਤੀ ਬਰਕਰਾਰ ਰੱਖੀ ਜਾਵੇਗੀ। ਸੱਚੇ ਵਿਅਕਤੀਆਂ ਨਾਲ ਕੋਈ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਥਾਣੇ ਵਿਚ ਆਏ ਸੱਚੇ ਵਿਅਕਤੀਆਂ, ਸੀਨੀਅਰ ਸਿਟੀਜ਼ਨਾਂ ਦਾ ਸਤਿਕਾਰ ਕੀਤਾ ਜਾਵੇਗਾ ਅਤੇ ਦੂਜਿਆਂ ਨੂੰ ਤਾੜਨਾ ਕੀਤੀ ਜਾਵੇਗੀ।