ਪਾਵਰਕਾਮ ਦਫਤਰ ’ਚ ਜਸਵੀਰ ਸਿੰਘ ਗੜ੍ਹੀ ਦਾ ਕੀਤਾ ਭਰਵਾਂ ਸਵਾਗਤ
ਪਾਵਰਕਾਮ ਦਫਤਰ ’ਚ ਜਸਵੀਰ ਸਿੰਘ ਗੜ੍ਹੀ ਦਾ ਕੀਤਾ ਭਰਵਾਂ ਸਵਾਗਤ
Publish Date: Fri, 21 Nov 2025 06:54 PM (IST)
Updated Date: Fri, 21 Nov 2025 06:55 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਜਸਵੀਰ ਸਿੰਘ ਗੜੀ ਚੇਅਰਮੈਨ ਐੱਸਸੀ ਕਮਿਸ਼ਨ ਪੰਜਾਬ ਵੱਲੋਂ ਵਧੀਕ ਨਿਗਰਾਨ ਇੰਜੀਨੀਅਰ ਵੰਡ ਮੰਡਲ ਪੀਐੱਸਪੀਸੀਐਲ ਨਵਾਂਸ਼ਹਿਰ ਦਫਤਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਇੰਜ. ਸੁਵਿਕਾਸ ਪਾਲ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਸ. ਗੜ੍ਹੀ ਵੱਲੋਂ ਦਫਤਰ ਵਿੱਚ ਮੌਜੂਦ ਅਧਿਕਾਰੀਆਂ ਅਤੇ ਕਰਮਚਾਰੀਆ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੇ ਕੰਮਾ ਦੀ ਸ਼ਲਾਘਾ ਕਰਦੇ ਹੋਏ ਭਵਿੱਖ ਵਿਚ ਹੋਰ ਵੀ ਲਗਨ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੱਤੀ।