- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਆਰਥੀਆਂ 'ਖੇਡਾਂ ਵਤਨ ਪੰਜਾਬ ਦੀਆਂ' 'ਚ ਮਾਰੀਆਂ ਮੱਲਾਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਔੜ : ਰਾਜਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਜਿੱਥੇ ਅਕਾਦਮਿਕ ਤੇ ਗੁਣਾਤਮਿਕ ਸਿੱਖਿਆ ਲਈ ਯਤਨਸ਼ੀਲ ਹੈ, ਉੱਥੇ ਸਕੂਲ ਵਿਚ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਸਕੂਲ ਦੇ ਵਿਦਿਆਰਥੀਆਂ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ। ਜਿਨ੍ਹਾਂ ਵਿਚ ਸਕੂਲ ਦੀ ਬਾਲੀਵਾਲ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸ਼ਾਟਪੁੱਟ ’ਚ ਵਿਦਿਆਰਥਣ ਹਿਮਾਂਸ਼ੀ ਨੇ ਦੂਜੀ ਅਤੇ ਵਿਦਿਆਰਥਣ ਮਨਵੀਰ ਕੌਰ ਨੇ ਤੀਜੀ ਪੁਜ਼ੀਸ਼ਨ ਹਾਸਲ ਕੀਤੀ। ਜੈਵਲਿਨ ਥਰੋ ’ਚ ਹਿਮਾਂਸ਼ੀ ਦਾਦਰਾ ਨੂੰ ਪਹਿਲਾ ਸਥਾਨ ਅਤੇ ਜੈਸਮੀਨ ਕੌਰ ਨੂੰ ਤੀਜਾ ਸਥਾਨ ਪ੍ਰਾਪਤ ਹੋਇਆ। ਰੈਸਲਿੰਗ ’ਚ ਦੀਪ ਸੋਂਧੀ ਦੂਜੇ ਸਥਾਨ