- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੌਬੀ ਕੰਗ ਦੀ ਅਗਵਾਈ 'ਚ ਕਈ ਪ੍ਰਮੁੱਖ ਵਿਅਕਤੀਆਂ ਨੇ ਫੜਿਆ ਆਪ ਦਾ ਪੱਲਾ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਉਸ ਸਮੇਂ ਹੋਰ ਵਾਧਾ ਹੋਇਆ ਜਦੋਂ ਪਿੰਡ ਉਸਮਾਨਪੁਰ ਤੋਂ ਲਖਵੀਰ ਸਿੰਘ (ਬਿੱਲਾ ਡਾਕਟਰ), ਅਮਨਦੀਪ ਸਿੰਘ, ਮਨਦੀਪ ਸਿੰਘ, ਮਨਜੀਤ ਸਿੰਘ, ਸਨੀ, ਅਮਰੀਕ ਸਿੰਘ, ਰਾਮ ਦਾਸ, ਠਾਕੁਰ ਸਿੰਘ ਅਤੇ ਲਖਵੀਰ ਸਿੰਘ ਹੈਪੀ ਨੇ ਆਪਣੇ ਸਾਥੀਆਂ ਸਮੇਤ ਆਪ ਦੇ ਨਵਾਂਸ਼ਹਿਰ ਤੋਂ ਉਮੀਦਵਾਰ ਅਤੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਪਿੰਡ ਵਾਸੀਆਂ ਦੀ ਵੱਡੀ ਮੌਜੂਦਗੀ ਵਿਚ ਹੋਏ ਇਸ ਸਮਾਗਮ ਦੌਰਾਨ ਰੋਬੀ ਕੰਗ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਨਾਲ ਲਗਾਤਾਰ ਜੁੜਨਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸਮੁਖੀ ਸੋਚ