- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰਨਗੇ-ਜੋਰਾ ਸਿੰਘ ਉੱਪਲ ਯੂਥ ਪ੍ਰਧਾਨ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਜੋਰਾ ਸਿੰਘ ਉੱਪਲ ਨੇ ਆਪਣੀ ਨਿਯੁਕਤੀ ਲਈ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਮਪੀ ਬੀਬੀ ਹਰਸਿਮਰਤ ਕੌਰ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ, ਐੱਸਜੀਪੀਸੀ ਮੈਂਬਰ ਜਥੇ. ਗੁਰਬਖਸ਼ ਸਿੰਘ ਖ਼ਾਲਸਾ ਅਤੇ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਸ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ।।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਉਹ ਦਿਨ-ਰਾਤ ਇੱਕ ਕਰਕੇ ਕੰਮ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ। ਉਨ੍ਹਾਂ ਦੀ ਨਿਯੁਕਤੀ