- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕੁਝ ਮਹੀਨੇ ਪਹਿਲਾਂ ਹੀ ਬਿਹਤਰ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ ਗਿਆ ਸੀ ਅਤੇ ਉੱਥੇ ਇੱਕ ਸਟੋਰ ਵਿੱਚ ਕੰਮ ਕਰਦਾ ਸੀ।

ਡਿਜੀਟਲ ਡੈਸਕ, ਪਠਾਨਕੋਟ। ਪਠਾਨਕੋਟ ਦੇ ਸੁੰਦਰ ਨਗਰ ਮੁਹੱਲੇ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ 24 ਸਾਲਾ ਨੌਜਵਾਨ ਹਰਜਸ ਸਿੰਘ ਦੀ ਕੈਨੇਡਾ ਦੇ ਕੈਲਗਰੀ ਦੇ ਕੌਰਨਸਟੋਨ ਬੁਲੇਵਾਰਡ 1100 ਬਲਾਕ ’ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕੁਝ ਮਹੀਨੇ ਪਹਿਲਾਂ ਹੀ ਬਿਹਤਰ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ ਗਿਆ ਸੀ ਅਤੇ ਉੱਥੇ ਇੱਕ ਸਟੋਰ ਵਿੱਚ ਕੰਮ ਕਰਦਾ ਸੀ।