- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਠਾਨਕੋਟ ’ਚ ਸਵਾਈਨ ਫਲੂ ਦਾ ਤੀਜਾ ਮਾਮਲਾ ਸਾਹਮਣੇ ਆਇਆ ਹੈ। 65 ਸਾਲਾ ਔਰਤ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਦਾ ਇਲਾਜ ਅੰਮ੍ਰਿਤਸਰ ਵਿੱਚ ਚੱਲ ਰਿਹਾ ਹੈ। ਸਿਹਤ ਵਿਭਾਗ ਨੇ ਪਰਿਵਾਰਕ ਸੰਪਰਕਾਂ ਦੀ ਜਾਣਕਾਰੀ ਇਕੱਤਰ ਕਰਕੇ ਇਲਾਕੇ ਦਾ ਸਰਵੇ ਸ਼ੁਰੂ ਕੀਤਾ ਹੈ।

ਪਠਾਨਕੋਟ : ਪਠਾਨਕੋਟ ’ਚ ਸਵਾਈਨ ਫਲੂ ਦਾ ਤੀਜਾ ਮਾਮਲਾ ਸਾਹਮਣੇ ਆਇਆ ਹੈ। 65 ਸਾਲਾ ਔਰਤ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਦਾ ਇਲਾਜ ਅੰਮ੍ਰਿਤਸਰ ਵਿੱਚ ਚੱਲ ਰਿਹਾ ਹੈ। ਸਿਹਤ ਵਿਭਾਗ ਨੇ ਪਰਿਵਾਰਕ ਸੰਪਰਕਾਂ ਦੀ ਜਾਣਕਾਰੀ ਇਕੱਤਰ ਕਰਕੇ ਇਲਾਕੇ ਦਾ ਸਰਵੇ ਸ਼ੁਰੂ ਕੀਤਾ ਹੈ।