- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਬੰਧੀ ਜਾਣਕਾਰੀ ਪਠਾਨਕੋਟ ਤੋਂ ਭਾਜਪਾ ਦੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਦਿੱਤੀ, ਉਨ੍ਹਾਂ ਅੱਗੇ ਦੱਸਿਆ ਕਿ ਚਾਰ ਯਾਤਰਾਵਾਂ 18 ਤੋਂ 30 ਸਤੰਬਰ ਤੱਕ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚਣਗੀਆਂ ਅਤੇ ਲਗਪਗ 4000 ਕਿਲੋਮੀਟਰ ਦਾ ਸਫ਼ਰ ਤੈਅ ਕਰਨਗੀਆਂ।

ਆਰ.ਸਿੰਘ, ਪੰਜਾਬੀ ਜਾਗਰਣ, ਮਾਧੋਪੁਰ/ਪਠਾਨਕੋਟ। ਪੰਜਾਬ ਭਾਜਪਾ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਪਹਿਲਾ ਪੜਾਅ ਅੱਜ ਮਾਧੋਪੁਰ ਸਥਿਤ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ‘ਏਕਤਾ ਸਥਲ’ ਤੋਂ ਸ਼ੁਰੂ ਹੋਵੇਗਾ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਯਾਤਰਾ ਨੂੰ ਹਰੀ ਝੰਡੀ ਦਿਖਾਉਣਗੇ।