Gurdaspur News : ਸਰਹੱਦ ਨੇੜਿਓਂ ਡਰੋਨ ਤੇ ਹੈਰੋਇਨ ਬਰਾਮਦ
ਭਾਰਤ-ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਤੈਨਾਤ ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐੱਸਐੱਫ ਦੀ 113 ਬਟਾਲੀਅਨ ਦੀ ਵੱਲੋਂ ਭਾਰਤੀ ਖੇਤਰ ਵਿੱਚ ਭੇਜੇ ਡਰੋਨ ਅਤੇ ਉਸ ਨਾਲ ਬੰਨੀ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ।
Publish Date: Sat, 16 May 2026 06:57 PM (IST)
Updated Date: Sat, 16 May 2026 07:00 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਭਾਰਤ-ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਤੈਨਾਤ ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐੱਸਐੱਫ ਦੀ 113 ਬਟਾਲੀਅਨ ਦੀ ਵੱਲੋਂ ਭਾਰਤੀ ਖੇਤਰ ਵਿੱਚ ਭੇਜੇ ਡਰੋਨ ਅਤੇ ਉਸ ਨਾਲ ਬੰਨੀ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਐੱਸਐੱਫ ਜਵਾਨਾਂ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਕਿਸਾਨ ਦੇ ਖੇਤਾਂ ਵਿੱਚੋਂ ਇੱਕ ਡਰੋਨ ਅਤੇ ਉਸ ਨਾਲ ਪੀਲੇ ਰੰਗ ਦੇ ਬੰਨੇ ਲਿਫ਼ਾਫ਼ੇ ਨੂੰ ਬਰਾਮਦ ਕੀਤਾ ਗਿਆ। ਬੀਐੱਸਐੱਫ ਵੱਲੋਂ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ ਹੋਇਆ।