ਗੁਰਦੁਆਰਾ ਸਿੰਘ ਸਭਾ ਕਲਗੀਧਰ ਭਦਰੋਆ ਵਿਖੇ ਗੁਰਮਤਿ ਸਮਾਗਮ
ਗੁਰਦੁਆਰਾ ਸਿੰਘ ਸਭਾ ਕਲਗੀਧਰ ਭਦਰੋਆ ਵਿਖੇ ਗੁਰਮਤਿ ਸਮਾਗਮ
Publish Date: Sun, 11 Jan 2026 05:40 PM (IST)
Updated Date: Mon, 12 Jan 2026 04:09 AM (IST)

ਆਰ. ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਸਰਬੱਤ ਖਾਲਸਾ ਧਾਰਮਿਕ ਸੰਸਥਾ ਵੱਲੋਂ ਗੁਰਦੁਆਰਾ ਸਿੰਘ ਸਭਾ ਕਲਗੀਧਰ ਭਦਰੋਆ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਹ ਗੁਰਮਤਿ ਸਮਾਗਮ ਸੰਸਥਾ ਦੇ ਮੁੱਖ ਪ੍ਰਬੰਧਕ ਜਥੇ. ਗੁਰਦੀਪ ਸਿੰਘ ਗੁਲਾਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਪੰਥ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਗੁਰਬਾਣੀ ਦੀ ਵਿਆਖਿਆ ਕੀਤੀ। ਉਪਰੰਤ ਭਾਈ ਸਰਵਣ ਸਿੰਘ ਦੇ ਰਾਗੀ ਜੱਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਸਥਾ ਦੇ ਮੁੱਖ ਪ੍ਰਬੰਧਕ ਜੱਥੇਦਾਰ ਗੁਰਦੀਪ ਸਿੰਘ ਗੁਲਾਟੀ, ਪਰਮਜੀਤ ਸਿੰਘ ਸਹਾਇਕ ਬੁਲਾਰਾ, ਸੁਰਿੰਦਰ ਸਿੰਘ ਪ੍ਰਧਾਨ, ਜਥੇਦਾਰ ਕੁਲਵੰਤ ਸਿੰਘ, ਜਥੇਦਾਰਨੀ ਰਣਜੀਤ ਕੌਰ, ਜਥੇਦਾਰ ਗੁਰਜੀਤ ਸਿੰਘ, ਸੁਰਿੰਦਰ ਕੌਰ ਪੱਡਾ, ਮਨਜੀਤ ਸਿੰਘ ਪ੍ਰਧਾਨ, ਰਣਜੀਤ ਸਿੰਘ, ਗੁਰਬਚਨ ਸਿੰਘ ਭਾਟੀਆ, ਗੁਰਮੀਤ ਕੌਰ, ਇੰਦਰਪ੍ਰੀਤ ਸਿੰਘ ਅਰੋੜਾ, ਰਜਿੰਦਰ ਕੌਰ, ਗੁਰਪ੍ਰੀਤ ਸਿੰਘ, ਕਸ਼ਮੀਰ ਕੌਰ, ਜੁਗਲ ਕਿਸ਼ੋਰ ਸਿੰਘ, ਰੀਤੂ ਕੌਰ, ਦਰਸ਼ਨ ਕੌਰ ਕੌਂਸਲਰ, ਜਸਵਿੰਦਰ ਕੌਰ, ਅਮਨਦੀਪ ਸਿੰਘ, ਹਰਭਜਨ ਸਿੰਘ, ਕਸ਼ਮੀਰ ਕੌਰ, ਸੋਨੀਆ ਅਰੋੜਾ, ਗੁਰਮੀਤ ਸਿੰਘ ਪ੍ਰਧਾਨ, ਭੁਪਿੰਦਰ ਕੌਰ, ਐਡਵੋਕੇਟ ਜਗਦੀਸ਼ ਸਿੰਘ, ਕੰਵਲਜੀਤ ਸਿੰਘ, ਹਰਭਜਨ ਸਿੰਘ ਬੇਦੀ, ਸੁਰਜੀਤ ਕੌਰ ਬੇਦੀ, ਪਵਨ ਕੁਮਾਰ, ਰਘੂਬੀਰ ਸਿੰਘ, ਸਤਨਾਮ ਸਿੰਘ, ਦਵਿੰਦਰ ਸਿੰਘ ਬਾਬਾ, ਹਰਬੀਰ ਸਿੰਘ, ਪ੍ਰਵੀਨ ਸਿੰਘ ਛੀਨਾ, ਅਜੀਤ ਸਿੰਘ, ਚਰਨਜੀਤ ਕੌਰ, ਗੁਰਦੀਪ ਸਿੰਘ, ਜਸਵੰਤ ਸਿੰਘ, ਡਾ. ਬਲਬੀਰ ਸਿੰਘ, ਪ੍ਰਭਦੀਪ ਕੌਰ, ਹਰਜੀਤ ਕੌਰ, ਹਰਪ੍ਰੀਤ ਕੌਰ, ਡੋਲੀ ਕੌਰ, ਮਹਿੰਦਰ ਕੌਰ ਸੈਣੀ, ਡਾ. ਰਣਜੀਤ ਸਿੰਘ, ਦਵਿੰਦਰ ਕੌਰ ਬਬਲੀ, ਜਗਦੀਪ ਸਿੰਘ, ਸੁਖਬੀਰ ਸਿੰਘ, ਸੁੱਚਾ ਸਿੰਘ, ਅਮਰਜੀਤ ਸਿੰਘ, ਸਿਮਰਪ੍ਰੀਤ ਸਿੰਘ, ਦਲਜੀਤ ਸਿੰਘ ਆਦਿ ਹਾਜ਼ਰ ਸਨ।