ਸਨਸਨੀਖੇਜ਼: ਖੇਤਾਂ 'ਚੋਂ ਨੌਜਵਾਨ ਦੀ ਲਾਸ਼ ਬਰਾਮਦ, ਗੋਲੀ ਮਾਰ ਕੇ ਕਤਲ ਕੀਤੇ ਜਾਣ ਦਾ ਖਦਸ਼ਾ; ਪੁਲਿਸ ਜਾਂਚ 'ਚ ਜੁੱਟੀ
ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਪਿੰਡ ਫੱਤੂਪੁਰ ਦੇ ਖੇਤਾਂ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ। ਪੁਲਿਸ ਵਲੋਂ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
Publish Date: Tue, 12 May 2026 08:37 AM (IST)
Updated Date: Tue, 12 May 2026 09:17 AM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ। ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਪਿੰਡ ਫੱਤੂਪੁਰ ਦੇ ਖੇਤਾਂ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ। ਪੁਲਿਸ ਵਲੋਂ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਇਸ ਘਟਨਾ ਦੀ ਖਬਰ ਸੁਣਦਿਆਂ ਹੀ ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਐਸਐਚਓ ਵੱਖ-ਵੱਖ ਟੀਮਾਂ ਪਹੁੰਚ ਰਹੀਆਂ ਹਨ। ਉਕਤ ਨੌਜਵਾਨ ਦੀ ਪਹਿਚਾਣ ਪਿੰਡ ਉੱਪਲ ਦੇ ਵਜੋਂ ਦੱਸੀ ਜਾ ਰਹੀ ਹੈ।