- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਅੱਤਲੀ ਦੌਰਾਨ ਉਕਤ ਪੰਚਾਇਤ ਸਕੱਤਰ ਗੁਜਾਰਾ ਭੱਤਾ ਲੈਣ ਲਈ ਪਹਿਲਾਂ ਸ਼ਰਟੀਫਿਕੇਟ ਜ਼ਮਾਂ ਕਰਵਾਉਣਗੇ। ਜਾਣਕਾਰੀ ਅਨੁਸਾਰ ਵਿਭਾਗ ਵੱਲੋਂ ਇਹ ਕਾਰਵਾਈ ਉਕਤ ਪੰਚਾਇਤ ਸਕੱਤਰਾਂ ਵੱਲੋਂ ਬਿਨਾ ਆਗਿਆ ਤੋਂ ਪੰਚਾਇਤੀ ਜ਼ਮੀਨ ਦੀ ਬੋਲੀ ਕਰਵਾਉਣ ਦੇ ਦੋਸ਼ਾਂ ਹੇਠ ਕੀਤੀ ਗਈ ਹੈ।

ਸਟਾਫ ਰਿਪੋਰਟਰ, ਪਟਿਆਲਾ : ਡਾਇਰੈਕਟੋਰੇਟ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਪਟਿਆਲਾ ਜਿਲ੍ਹੇ ਨਾਲ ਸਬੰਧਿਤ 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕੀਤਾ ਗਿਆ ਹੈ। ਡਿਪਟੀ ਡਾਇਰੈਕਟਰ ਪੇਂਡੂ ਵਿਕਾਸ ਵੱਲੋਂ ਜਾਰੀ ਪੱਤਰ ਅਨੁਸਾਰ 17 ਪੰਚਾਇਤ ਸਕੱਤਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਉਨ੍ਹਾਂ ਦਾ ਹੈਡ ਕੁਆਰਟਰ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ (ਡੀਡੀਪੀਓ) ਦਫ਼ਤਰ ਪਟਿਆਲਾ ਬਣਾਇਆ ਗਿਆ ਹੈ।