- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਗਾਮੀ ਸ਼ਹਿਰੀ ਸਥਾਨਕ ਇਕਾਈਆਂ ਦੀਆਂ ਚੋਣਾਂ ਦੇ ਮੱਦੇਨਜ਼ਰ ਪਟਿਆਲਾ ਨਗਰ ਨਿਗਮ ਦੇ 9 ਵਾਰਡਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪੰਜਾਬ ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਦਸਤਖਤਾਂ ਹੇਠ ਜਾਰੀ ਕੀਤੇ ਗਏ ਅਧਿਕਾਰਤ ਪੱਤਰ ਰਾਹੀਂ ਇਨ੍ਹਾਂ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਗਾਮੀ ਸ਼ਹਿਰੀ ਸਥਾਨਕ ਇਕਾਈਆਂ ਦੀਆਂ ਚੋਣਾਂ ਦੇ ਮੱਦੇਨਜ਼ਰ ਪਟਿਆਲਾ ਨਗਰ ਨਿਗਮ ਦੇ 9 ਵਾਰਡਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪੰਜਾਬ ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਦਸਤਖਤਾਂ ਹੇਠ ਜਾਰੀ ਕੀਤੇ ਗਏ ਅਧਿਕਾਰਤ ਪੱਤਰ ਰਾਹੀਂ ਇਨ੍ਹਾਂ ਨਾਵਾਂ ਦਾ ਐਲਾਨ ਕੀਤਾ ਗਿਆ ਹੈ।
.jpg)