ਅੱਜ ਬਿਜਲੀ ਸਪਲਾਈ ਰਹੇਗੀ ਬੰਦ
ਅੱਜ ਬਿਜਲੀ ਸਪਲਾਈ ਰਹੇਗੀ ਬੰਦ
Publish Date: Fri, 27 Mar 2026 05:55 PM (IST)
Updated Date: Fri, 27 Mar 2026 05:59 PM (IST)
ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਐੱਸਡੀਓ ਮੇਜਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 220 ਕੇਵੀ ਗਰਿਡ ਬਨੂੜ ਅਤੇ 66 ਕੇਵੀ ਮੋਹੀ ਕਲਾਂ ਦੇ ਸਾਰੇ 11 ਕੇਵੀ ਫੀਡਰਾਂ ਅਧੀਨ ਆਉਂਦੇ ਪਿੰਡਾਂ ਦੀ ਬਿਜਲੀ ਸਪਲਾਈ 28 ਮਾਰਚ ਨੂੰ ਜਰੂਰੀ ਮੁਰੰਮਤ ਦੇ ਚਲਦੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ।