- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਆਗੂ ਸਿਮਰਨਜੀਤ ਸਿੰਘ ਬਿੱਲਾ ਨੇ ਰਾਜਪੁਰਾ 'ਚ ਦੂਜੇ ਸੁਬੇਆ ਤੋਂ ਆਏ ਲੋਕਾਂ ਦੀ ਵੈਰੀਫਿਕੇਸ਼ਨ ਦੀ ਕੀਤੀ ਮੰਗ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸਿਮਰਨਜੀਤ ਸਿੰਘ ਬਿੱਲਾ (ਸਾਬਕਾ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਰਾਜਪੁਰਾ) ਨੇ ਰਾਜਪੁਰਾ ਵਿਚ ਦੂਜੇ ਸੂਬਿਆਂ ਤੋਂ ਆ ਕੇ ਰਹਿ ਰਹੇ ਅਤੇ ਕੰਮ ਕਰ ਰਹੇ ਲੋਕਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਦੀ ਮੰਗ ਕੀਤੀ ਹੈ ਤੇ ਕਿਹਾ ਹੈ ਕਿ ਸੁਰੱਖਿਆ ਦੇ ਮੱਦੇਨਜ਼ਰ ਵੈਰੀਫਿਕੇਸ਼ਨ ਜ਼ਰੂਰੀ ਹੈ ਜੋ ਕਿ ਰਾਜਪੁਰਾ ਵਾਸੀ ਨਹੀਂ ਕਰਵਾ ਰਹੇ ਇਹ ਇਕ ਚਿੰਤਾ ਦਾ ਵਿਸ਼ੇ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਨਜੀਤ ਬਿੱਲਾ ਨੇ ਕਿਹਾ ਕਿ ਰਾਜਪੁਰਾ ਇਕ ਵਪਾਰਕ ਸ਼ਹਿਰ ਹੈ ਅਤੇ ਇੱਥੇ ਵੱਖ-ਵੱਖ ਸੂਬਿਆਂ ਤੋਂ ਲੋਕ ਆ ਕੇ ਕੰਮ ਕਰਦੇ ਹਨ, ਜਿਸ ਦਾ ਉਹ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਖਾਸ ਤੌਰ