- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਹਿਲਾ ਦੇ ਕੰਨਾਂ ਤੋਂ ਸੋਨੇ ਦੀਆਂ ਵਾਲੀਆਂ ਝਪਟੀਆਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਮਾਣਾ ਪੁਲਿਸ ਨੇ ਇਕ ਮਹਿਲਾ ਦੇ ਕੰਨਾਂ ਤੋਂ ਸੋਨੇ ਦੀਆਂ ਵਾਲ਼ੀਆਂ ਝਪਟ ਕੇ ਫ਼ਰਾਰ ਹੋਣ ਦੇ ਮਾਮਲੇ ’ਚ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤਕਰਤਾ ਸੁਖਵਿੰਦਰ ਕੌਰ, ਪਤਨੀ ਗੁਰਨਾਮ ਸਿੰਘ, ਵਾਸੀ ਪਿੰਡ ਬਿਜਲਪੁਰ, ਥਾਣਾ ਸਦਰ ਸਮਾਣਾ ਨੇ ਪੁਲਿਸ ਨੂੰ ਦੱਸਿਆ ਕਿ 25 ਜੂਨ 2026 ਨੂੰ ਉਹ ਅੰਬੇਡਕਰ ਚੌਕ, ਸਮਾਣਾ ਵਿਖੇ ਖੜ੍ਹੀ ਸੀ। ਇਸ ਦੌਰਾਨ ਮੋਟਰਸਾਈਕਲ