- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ ਨੰਬਰ 26 ਤੋਂ ਵਿਨੋਦ ਬਾਲੀ ਨੇ ਕੀਤੇ ਕਾਗਜ਼ ਦਾਖ਼ਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਨਗਰ ਨਿਗਮ ਦੇ 30 ਵਾਰਡਾਂ ’ਚ ਹੋ ਰਹੀ ਮੁੜ ਚੋਣ ਲਈ ਵਾਰਡ ਨੰਬਰ 26 ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਿਨੋਦ ਬਾਲੀ ਵੱਲੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਗਏ। ਉਨ੍ਹਾਂ ਨੇ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੇ ਨਾਭਾ ਰੋਡ ਸਥਿਤ ਮੁੱਖ ਦਫ਼ਤਰ ਵਿਖੇ ਆਪਣੇ ਕਾਗਜ਼ ਜਮ੍ਹਾਂ ਕਰਵਾਏ। ਵਿਨੋਦ ਬਾਲੀ ਨੇ ਬੀਬਾ ਜੈਇੰਦਰ ਕੌਰ ਤੇ ਸੀਨੀਅਰ ਭਾਜਪਾ ਆਗੂ ਸਤਬੀਰ ਸਿੰਘ ਖਟੜਾ ਦੀ ਅਗਵਾਈ ਵਿੱਚ ਨਾਮਜ਼ਦਗੀ ਪ੍ਰਕਿਰਿਆ ਪੂਰੀ ਕੀਤੀ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਵਿਜੈ ਕੁਮਾਰ ਕੂਕਾ, ਜ਼ਿਲ੍ਹਾ ਸਪੋਕਸਮੈਨ ਯੁਵਰਾਜ ਸ਼ਰਮਾ ਜੱਸੋਵਾਲ, ਭਾਜਪਾ ਗੁਰੂ ਨਾਨਕ ਨਗਰ ਮੰਡਲ ਦੇ ਪ੍ਰਧਾਨ ਸੌਰਵ ਸ਼ਰਮਾ, ਯੂਨੀਵਰਸਿਟੀ ਮੰਡਲ ਦੇ ਪ੍ਰਧਾਨ ਇੰਦਰ ਨਾਰੰਗ ਸਮੇਤ ਹੋਰ ਭਾਜਪਾ ਆਗੂ ਵੀ ਮੌਜੂਦ ਸਨ। ਇਸ ਮੌਕੇ ਵਿਨੋਦ ਬਾਲੀ ਨੇ ਕਿਹਾ ਕਿ ਉਹ ਵਾਰਡ ਨੰਬਰ 26 ਦੇ ਲੋਕਾਂ ਦੀਆਂ ਉਮੀਦਾਂ