- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੱਸਣ ਯੋਗ ਹੈ ਕਿ ਰੋਸ 'ਚ ਆਏ ਕਿਸਾਨਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੁੱਚੇ ਗੇਟ ਬੰਦ ਕੀਤੇ ਹੋਣ ਕਾਰਨ ਸਰਕਾਰੀ ਮੁਲਾਜ਼ਮਾਂ ਸਮੇਤ ਇੱਥੇ ਆਪਣੇ ਦਫਤਰੀ ਕੰਮ ਕਰਵਾਉਣ ਲਈ ਦੂਰੋਂ ਨੇੜਿਓਂ ਆਉਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ।

ਗੁਲਸ਼ਨ ਸ਼ਰਮਾ, ਪੰਜਾਬੀ ਜਾਗਰਣ, ਪਟਿਆਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ 5 ਅਕਤੂਬਰ (ਸੋਮਵਾਰ) ਤੋਂ ਸ਼ੁਰੂ ਕੀਤਾ ਗਿਆ ਅਣਮਿੱਥੇ ਸਮੇਂ ਲਈ ਧਰਨਾ 6 ਅਕਤੂਬਰ (ਮੰਗਲਵਾਰ) ਵਾਲੇ ਦਿਨ ਵੀ ਜਾਰੀ ਰਿਹਾ। ਦੱਸਣ ਯੋਗ ਹੈ ਕਿ ਰੋਸ 'ਚ ਆਏ ਕਿਸਾਨਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੁੱਚੇ ਗੇਟ ਬੰਦ ਕੀਤੇ ਹੋਣ ਕਾਰਨ ਸਰਕਾਰੀ ਮੁਲਾਜ਼ਮਾਂ ਸਮੇਤ ਇੱਥੇ ਆਪਣੇ ਦਫਤਰੀ ਕੰਮ ਕਰਵਾਉਣ ਲਈ ਦੂਰੋਂ ਨੇੜਿਓਂ ਆਉਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ।