ਗੁੱਡ ਮਾਰਨਿੰਗ
ਗੁੱਡ ਮਾਰਨਿੰਗ ਗੁੱਡ ਮਾਰਨਿੰਗ
Publish Date: Fri, 30 Jan 2026 04:03 PM (IST)
Updated Date: Sat, 31 Jan 2026 04:02 AM (IST)
ਕੈਪਸ਼ਨ- ਯਾਦਵਿੰਦਰ ਸਿੰਘ ਸ਼ੇਰ ਗਿੱਲ ਐਮਡੀ ਫਤਿਹ ਐਮੀਗ੍ਰੇਸ਼ਨ ਸ਼ੇਰਪੁਰ। ਜਗਤ ਗੁਰੂ ਰਵਿਦਾਸ ਮਹਾਰਾਜ ਜੀਆਂ ਦੇ 649ਵੇਂ ਪ੍ਰਕਾਸ਼ ਪੁਰਬ ਵਰਗੇ ਮਹਾਨ ਦਿਹਾੜੇ ਸਾਨੂੰ ਸ਼ਰਧਾ ਪੂਰਵਕ ਮਨਾਉਣੇ ਚਾਹੀਦੇ ਹਨ। ਕਿਉਂਕਿ ਗੁਰੂ ਰਵਿਦਾਸ ਮਹਾਰਾਜ ਜੀਆਂ ਨੇ ਜਾਤਾਂ-ਪਾਤਾਂ, ਛੂਆ-ਛਾਤ ਵਰਗੀਆਂ ਸਮਾਜਿਕ ਬੁਰਾਈਆਂ ਖਿਲਾਫ਼ ਆਵਾਜ਼ ਬੁਲੰਦ ਕਰਕੇ ਸਾਨੂੰ ਸਭਨਾਂ ਨੂੰ ਇੱਕ ਮਾਲਾ ਵਿੱਚ ਪਰੋਣ ਦਾ ਯਤਨ ਕੀਤਾ ਹੈ।