ਗੁੱਡ ਮਾਰਨਿੰਗ
ਗੁੱਡ ਮਾਰਨਿੰਗ ਗੁੱਡ ਮਾਰਨਿੰਗ
Publish Date: Mon, 23 Mar 2026 04:12 PM (IST)
Updated Date: Tue, 24 Mar 2026 03:59 AM (IST)
ਜਸਪ੍ਰੀਤ ਜੱਸੀ ਨੌਜਵਾਨਾਂ ਆਗੂ।
ਭੱਜ-ਦੌੜ ਦੀ ਜ਼ਿੰਦਗੀ 'ਚ ਖੁਦ ਨੂੰ ਸਰੀਰਕ ਤੌਰ 'ਤੇ ਤੰਦਰੁਸਤ ਰੱਖਣਾ ਇਕ ਚੁਣੌਤੀ ਬਣ ਗਈ ਹੈ। ਸਰੀਰ ਨੂੰ ਤੰਦਰੁਸਤ ਰੱਖਣ ਲਈ ਸਾਨੂੰ ਰੋਜ਼ਾਨਾ ਕੁੱਝ ਸਮਾਂ ਜ਼ਰੂਰ ਕੱਢਣਾ ਚਾਹੀਦਾ ਹੈ, ਜਿਸ ਵਿਚ ਰੋਜ਼ਾਨਾ ਕਸਰਤ ਯੋਗਾ ਅਤੇ ਸੈਰ ਜ਼ਰੂਰ ਕਰਨੀ ਚਾਹੀਦੀ ਹੈ।